Home
Language
English
Türkçe
Bahasa Indonesia
About
Privacy Policy
Terms of Service
Pricing
Sign In
Download All
Share
Harjot Kaur Lohtia
@HarjotKaur44
Politician ਵਿਧਾਨ ਸਭਾ ਹਲਕਾ ਫਿਲੌਰ| ਉਪ ਚੇਅਰਮੈਨ ਐਸ.ਸੀ. ਕਮਿਸ਼ਨ ਪੰਜਾਬ| Halka Incharge Phillaur Vice Chairman SC Commission of Punjab
Joined June 2026
3
Following
5
Followers
122
Posts
Harjot Kaur Lohtia
@HarjotKaur44
about 4 hours ago
ਬੰਗਾ ਹਲਕੇ ਦੇ ਪਿੰਡ ਕਜਲਾ ਵਿਖੇ ਨਿਰਮਲ ਕੁਟੀਆ ਦੇ ਮੁੱਖ ਸੇਵਾਦਾਰ ਸੰਤ ਬਾਬਾ ਭਾਗ ਸਿੰਘ ਜੀ ਦੀ ਦੇਖ-ਰੇਖ ਹੇਠ ਸੰਤ ਬਾਬਾ ਰਣ ਸਿੰਘ ਜੀ ਦੀ 104ਵੀਂ ਸਲਾਨਾ ਵਰਸੀ ਨੂੰ ਸਮਰਪਿਤ ਮਹਾਨ ਸੰਤ ਸਮਾਗਮ ਬੜੀ ਸ਼ਰਧਾ ਅਤੇ ਚੜ੍ਹਦੀ ਕਲਾ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਹਾਜ਼ਰੀ ਭਰ ਕੇ ਸੰਤਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
Harjot Kaur Lohtia
@HarjotKaur44
about 5 hours ago
ਵਿਧਾਨ ਸਭਾ ਹਲਕਾ ਫਿਲੌਰ ਦੇ ਪਿੰਡ ਰੁੜਕਾ ਕਲਾਂ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮਿਲਣ ਦਾ ਮੌਕਾ ਮਿਲਿਆ। ਇਸ ਦੌਰਾਨ ਲੋਕਾਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ, ਸੁਝਾਅ ਅਤੇ ਲੋੜਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਸੰਭਵ ਹੱਲ ਲਈ ਯਤਨ ਕਰਨ ਦਾ ਭਰੋਸਾ ਦਿੱਤਾ ਗਿਆ।
Harjot Kaur Lohtia
@HarjotKaur44
about 8 hours ago
ਵਿਧਾਨ ਸਭਾ ਹਲਕਾ ਫਿਲੌਰ ਪਿੰਡ ਚੱਕ ਸਾਹਬੂ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮਿਲਣ ਦਾ ਮੌਕਾ ਮਿਲਿਆ। ਇਸ ਦੌਰਾਨ ਲੋਕਾਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ, ਸੁਝਾਅ ਅਤੇ ਲੋੜਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਸੰਭਵ ਹੱਲ ਲਈ ਯਤਨ ਕਰਨ ਦਾ ਭਰੋਸਾ ਦਿੱਤਾ ਗਿਆ।
#Punjab
#Meeting
See More
HarjotKaur44's tweet video.
Harjot Kaur Lohtia
@HarjotKaur44
about 16 hours ago
ਹਲਕਾ ਫਿਲੌਰ ਦੇ ਪਿੰਡ ਰੁੜਕਾ ਕਲਾਂ ਵਿਖੇ YFC ਸਪੋਰਟਸ ਅਕੈਡਮੀ ਦੀ ਨਵੀਂ ਇਮਾਰਤ ਦਾ ਦੌਰਾ ਕੀਤਾ ਅਤੇ ਹੋਨਹਾਰ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਫੁੱਟਬਾਲ ਦੇ ਨਨ੍ਹੇ ਖਿਡਾਰੀਆਂ ਨੂੰ ਨਵੀਆਂ ਵਰਦੀਆਂ (ਜਰਸੀਆਂ) ਵੀ ਵੰਡੀਆਂ ਗਈਆਂ। ਬੱਚਿਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਅਤੇ ਜਜ਼ਬਾ ਦੇਖ ਕੇ ਦਿਲ ਨੂੰ ਬਹੁਤ ਖੁਸ਼ੀ ਮਿਲੀ। 🏆⚽👕
See More
Harjot Kaur Lohtia
@HarjotKaur44
about 24 hours ago
Harjot Kaur Lohtia
@HarjotKaur44
1 day ago
ਵਿਧਾਨ ਸਭਾ ਹਲਕਾ ਫਿਲੌਰ ਦੇ ਪਿੰਡ ਜੁਗੀਆਂ ਮਹਾਂ ਸਿੰਘ ਵਿਖੇ ਹੋਈ ਲੋਕ ਮਿਲਣੀ ਦੌਰਾਨ ਪਹੁੰਚੇ ਭਾਰੀ ਇਕੱਠ ਅਤੇ ਮਿਲੇ ਅਥਾਹ ਪਿਆਰ ਲਈ ਸਾਰਿਆਂ ਦਾ ਧੰਨਵਾਦ। ਤੁਹਾਡਾ ਇਹ ਵਿਸ਼ਵਾਸ ਅਤੇ ਉਤਸ਼ਾਹ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਹਲਕੇ ਦੇ ਵਿਕਾਸ ਅਤੇ ਬਦਲਾਅ ਲਈ ਅਸੀਂ ਵਚਨਬੱਧ ਹਾਂ
#LokMilni
#Phillaur
#PhillaurPolitics
See More
Harjot Kaur Lohtia
@HarjotKaur44
1 day ago
ਵਿਧਾਨ ਸਭਾ ਹਲਕਾ ਫਿਲੌਰ ਦੇ ਪਿੰਡ ਨਗਰ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਪਿੰਡ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਲੋਕਾਂ ਦੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਮੌਕੇ 'ਤੇ ਹੀ ਉੱਚ ਅਧਿਕਾਰੀਆਂ ਨੂੰ ਬੁਲਾਇਆ ਗਿਆ ਅਤੇ ਸਮੱਸਿਆਵਾਂ ਦਾ ਹੱਲ ਕਰਵਾਇਆ ਗਿਆ। ਬਾਕੀ ਰਹਿੰਦੇ ਕੰਮਾਂ ਨੂੰ ਵੀ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ।
See More
Harjot Kaur Lohtia
@HarjotKaur44
1 day ago
ਅਤਿ ਅਦਬ ਨਾਲ ਆਪ ਜੀ ਨੂੰ ਸੂਚਿਤ ਕੀਤਾ ਜਾਂਦਾ ਹੈ ਵਿਧਾਨ ਸਭਾ ਹਲਕਾ ਫਿਲੌਰ ਵਿਖੇ 'ਤੀਆਂ ਦਾ ਤਿਉਹਾਰ' ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਇਸ ਖੁਸ਼ੀ ਦੇ ਸ਼ੁਭ ਅਵਸਰ 'ਤੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਜੀ ਉਚੇਚੇ ਤੌਰ 'ਤੇ ਸਾਡੇ ਵਿਚਕਾਰ ਸ਼ਿਰਕਤ ਕਰਨ ਪਹੁੰਚ ਰਹੇ ਹਨ।
See More
Harjot Kaur Lohtia
@HarjotKaur44
1 day ago
ਹਲਕਾ ਫਿਲੌਰ ਦਾ ਸਰਬਪੱਖੀ ਵਿਕਾਸ ਸਾਡੀ ਪਹਿਲ ਵੀ ਹੈ ਅਤੇ ਸਾਡਾ ਸੰਕਲਪ ਵੀ। ਸੜਕਾਂ, ਸਿੱਖਿਆ, ਸਿਹਤ ਸਹੂਲਤਾਂ, ਖੇਡ ਮੈਦਾਨਾਂ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਾਡਾ ਮਕਸਦ ਹੈ ਕਿ ਹਲਕਾ ਫਿਲੌਰ ਦੇ ਹਰ ਪਿੰਡ, ਹਰ ਵਾਰਡ ਅਤੇ ਹਰ ਪਰਿਵਾਰ ਤੱਕ ਵਿਕਾਸ ਦੀ ਰੌਸ਼ਨੀ
See More
HarjotKaur44's tweet video.
Harjot Kaur Lohtia
@HarjotKaur44
2 days ago
ਪਿੰਡ ਤੱਗੜ ਤੋਂ ਦੰਦੂਵਾਲ ਤੱਕ ਬਣਨ ਜਾ ਰਹੀ ਨਵੀਂ ਸੜਕ ਦਾ ਉਦਘਾਟਨ ਕੀਤਾ ਗਿਆ। ₹35.38 ਲੱਖ ਦੀ ਲਾਗਤ ਨਾਲ ਬਣਨ ਵਾਲੀ ਇਹ 1.1 ਕਿਲੋਮੀਟਰ ਸੜਕ ਇਲਾਕੇ ਦੇ ਲੋਕਾਂ ਦੇ ਸਫ਼ਰ ਨੂੰ ਸੁਖਾਲਾ ਅਤੇ ਸੁਰੱਖਿਅਤ ਬਣਾਏਗੀ। ਇਸ ਤੋਂ ਉਪਰੰਤ ਪਿੰਡ ਦੇ ਹੋਰ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਤੇ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ।
See More
Harjot Kaur Lohtia
@HarjotKaur44
2 days ago
₹10 ਲੱਖ ਵਾਲ਼ੇ ਸਿਹਤ ਕਾਰਡ ਸਦਕਾ ਲੋੜਵੰਦਾਂ ਨੂੰ ਮਿਲ ਰਿਹਾ ਕੈਸ਼ਲੈੱਸ ਇਲਾਜ
@BhagwantMann
@ArvindKejriwal
@msisodia
#AAPKaSehatCard
Harjot Kaur Lohtia
@HarjotKaur44
2 days ago
ਹਲਕਾ ਫਿਲੌਰ ਦੇ ਪਿੰਡ ਦੰਦੂਵਾਲ ਵਿਖੇ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਨਵੀਂ ਸੜਕ ਦਾ ਉਦਘਾਟਨ ਕੀਤਾ ਗਿਆ। ਦੰਦੂਵਾਲ ਤੋਂ ਪਾਸਲਾ ਤੱਕ ਬਣਨ ਵਾਲੀ 0.71 ਕਿਲੋਮੀਟਰ ਲੰਬੀ ਇਹ ਸੜਕ 11 ਲੱਖ 42 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾ ਰਹੀ ਹੈ। ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਅਤੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ।
See More
Harjot Kaur Lohtia
@HarjotKaur44
2 days ago
ਹਲਕਾ ਬੰਗਾ ਵਿਖੇ ਲਾਇਨਜ਼ ਕਲੱਬ ਬੰਗਾ ਵੱਲੋਂ ਸਾਡੇ ਅਮੀਰ ਪੰਜਾਬੀ ਵਿਰਸੇ ਨੂੰ ਸੰਭਾਲਦਿਆਂ 'ਤੀਆਂ ਦਾ ਤਿਉਹਾਰ' ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।
#LionsClubBanga
#TeeyanFestival
#HalqaBanga
#PunjabiCulture
#TeeyanCelebration
#OurHeritage
Harjot Kaur Lohtia
@HarjotKaur44
2 days ago
ਵਾਹਿਗੁਰੂ ਜੀ| ਵਿਧਾਨ ਸਭਾ ਹਲਕਾ ਫਿਲੌਰ ਦੇ ਪਿੰਡ ਚੱਕ ਸਾਹਬੂ ਵਿਖੇ ਛੱਪੜ ਦੇ ਨਵੀਨੀਕਰਨ ਲਈ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਅਰਦਾਸ-ਬੇਨਤੀ ਕਰਕੇ ਸਾਰੇ ਕਾਰਜ ਦਾ ਆਗਾਜ਼ ਕੀਤਾ ਗਿਆ। ਪਰਮਾਤਮਾ ਸਭ ਤੇ ਆਪਣਾ ਮਿਹਰ ਭਰਿਆ ਹੱਥ ਰੱਖਣ ਅਤੇ ਵਿਕਾਸ ਦੇ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਨ।
See More
Harjot Kaur Lohtia
@HarjotKaur44
2 days ago
ਜੈ ਗੁਰੂਦੇਵ, ਧੰਨ ਗੁਰੂਦੇਵ। ਡੇਰਾ ਸਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਰਧਾ ਨਾਲ ਹਾਜ਼ਰੀ ਲਗਵਾਈ। ਗੁਰੂ ਜੀ ਦੀ ਬਾਣੀ ਅਤੇ ਸੋਚ ਨੂੰ ਅੱਗੇ ਵਧਾਉਣ ਲਈ ਇਹ ਇੱਕ ਬਹੁਤ ਵਧੀਆ ਉਪਰਾਲਾ ਹੈ।
#GuruRavidasJi
#DeraSachkhandBallan
#DeraBallan
#BaniAdhyayanKendra
#JaiGuruDev
See More
Harjot Kaur Lohtia
@HarjotKaur44
2 days ago
ਜੈ ਗੁਰੂਦੇਵ, ਧੰਨ ਗੁਰੂਦੇਵ। ਅੱਜ ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਪੂਜਨੀਕ ਸ਼੍ਰੀ 108 ਸੰਤ ਨਿਰੰਜਨ ਦਾਸ ਜੀ ਮਹਾਰਾਜ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸੰਤਾਂ ਵੱਲੋਂ ਮਿਲੇ ਅਥਾਹ ਪਿਆਰ ਅਤੇ ਅਸ਼ੀਰਵਾਦ ਨਾਲ ਮਨ ਸ਼ਾਂਤ ਤੇ ਧੰਨ ਹੋ ਗਿਆ।🙏🌸
#JaiGurudev
#DhanGurudev
See More
HarjotKaur44's tweet video.
Harjot Kaur Lohtia
@HarjotKaur44
3 days ago
ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਪਰਾਲੇ ਤਹਿਤ ਮੋਹਾਲੀ ਵਿਖੇ ਪੰਜਾਬ ਯੂਥ ਰਨ - 2026 ਮੈਰਾਥਨ ਦਾ ਆਯੋਜਨ ਕੀਤਾ ਗਿਆ। ਹਜ਼ਾਰਾਂ ਨੌਜਵਾਨਾਂ ਨੇ ਮੈਰਾਥਨ 'ਚ ਹਿੱਸਾ ਲੈ ਕੇ ਇਸਨੂੰ ਕਾਮਯਾਬ ਬਣਾਇਆ ਅਤੇ ਤੰਦਰੁਸਤੀ ਦਾ ਸੁਨੇਹਾ ਦਿੱਤਾ।
@BhagwantMann
@ArvindKejriwal
@msisodia
HarjotKaur44's tweet video.
Harjot Kaur Lohtia
@HarjotKaur44
3 days ago
ਵਿਧਾਨ ਸਭਾ ਹਲਕਾ ਫਿਲੌਰ ਦੇ ਪਿੰਡ ਸ਼ਾਹਪੁਰ ਵਿਖੇ 'ਲੋਕ ਮਿਲਣੀ' ਦੌਰਾਨ ਨਗਰ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਮਸਲੇ ਸੁਣੇ। ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਹਰ ਮੁਸ਼ਕਲ ਦਾ ਹੱਲ ਜਲਦੀ ਤੋਂ ਜਲਦੀ ਕੀਤਾ ਜਾਵੇਗਾ।
#Phillaur
#Shahpur
#PublicMeeting
#Punjab
See More
HarjotKaur44's tweet video.
Harjot Kaur Lohtia
@HarjotKaur44
3 days ago
ਜੈ ਗੁਰੂਦੇਵ, ਧੰਨ ਗੁਰੂਦੇਵ।🙏🌸 ਅੱਜ ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਪੂਜਨੀਕ ਸ਼੍ਰੀ 108 ਸੰਤ ਨਿਰੰਜਨ ਦਾਸ ਜੀ ਮਹਾਰਾਜ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸੰਤਾਂ ਵੱਲੋਂ ਮਿਲੇ ਅਥਾਹ ਪਿਆਰ ਅਤੇ ਅਸ਼ੀਰਵਾਦ ਨਾਲ ਮਨ ਸ਼ਾਂਤ ਤੇ ਧੰਨ ਹੋ ਗਿਆ।
#JaiGurudev
#DhanGurudev
See More
Harjot Kaur Lohtia
@HarjotKaur44
3 days ago
ਨੌਜਵਾਨਾਂ ਦੇ ਭਵਿੱਖ ਨੂੰ ਰੋਸ਼ਨ ਕਰਨ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਹੋਰ ਵੱਡਾ ਕਦਮ! ⚽🏏 ਹਲਕਾ ਫ਼ਿਲੌਰ ਦੇ ਪਿੰਡ ਛੌਕਰਾ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ 'ਮੁੱਖ ਮੰਤਰੀ ਖੇਡ ਮੈਦਾਨ' ਤਿਆਰ ਕੀਤਾ ਜਾ ਰਿਹਾ ਹੈ। ਇਸ ਨਾਲ ਸਾਡੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਦਾ ਵਧੀਆ ਮੌਕਾ ਮਿਲੇਗਾ। ਖੇਡਾਂ ਨਾਲ ਜੁੜੋ,
See More
HarjotKaur44's tweet video.
Last Seen Users on Sotwe
رجل صعيدي كبير
Seen from
Egypt
xxxssxxx
Seen from
Turkey
Brianna Beach
Seen from
Canada
Türk İfşa Mekanı
Seen from
Turkey
TÜRK VİDEOLAR
Seen from
Turkey
Cewek berak
Seen from
Indonesia
고베규
Seen from
Korea
qiqi
Seen from
United States
Putra
Seen from
Indonesia
Mia Khalifa Onlyfans
Seen from
Turkey
Trends for you
1
Crowley
Under 10K tweets
2
Good Wednesday
Under 10K tweets
3
Massachusetts
Under 10K tweets
4
#XMen97
Under 10K tweets
5
#DWCS
Under 10K tweets
6
Air Force One
Under 10K tweets
7
Secret Service
Under 10K tweets
8
#Madden27
Under 10K tweets
9
Grok Bot
Under 10K tweets
10
Woke 1
Under 10K tweets
Most Popular Users
1
Elon Musk
@elonmusk
241.3M followers
2
Barack Obama
@barackobama
119.1M followers
3
Cristiano Ronaldo
@cristiano
113M followers
4
Donald J. Trump
@realdonaldtrump
111.8M followers
5
Narendra Modi
@narendramodi
107.1M followers
6
Rihanna
@rihanna
98.3M followers
7
NASA
@nasa
92.3M followers
8
Justin Bieber
@justinbieber
91.5M followers
9
KATY PERRY
@katyperry
89.1M followers
10
Taylor Swift
@taylorswift13
83M followers
11
Lady Gaga
@ladygaga
74.5M followers
12
Virat Kohli
@imvkohli
72M followers
13
Kim Kardashian
@kimkardashian
70.5M followers
14
YouTube
@youtube
68.8M followers
15
Neymar Jr
@neymarjr
65M followers
16
Bill Gates
@billgates
64.7M followers
17
The Ellen Show
@theellenshow
62.4M followers
18
Selena Gomez
@selenagomez
62.2M followers
19
CNN
@cnn
61.8M followers
20
X
@x
60.8M followers
Olivia
Online
✨
⭐
💫