On the Antim Ardass of Punjabi Singer Rajvir Jawanda a heart wrenching speech by his Daughter Amanat Kaur. She says "My father considers me a lucky charm, always says never go far from me but he himself gone" Further, Amanat says whatever happened with her father shouldn't happen with anyone's father.
This has made my heart go Empty Waking up to this terrible news is unbearable.
My brother Rajvir, your last days were so difficult you showed such strength.
You will forever remain in our hearts, memories, and souls. 🙏🏻 #RajvirJawanda
ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸੀ, ਜੋ ਘਾਟਾ ਪਰਿਵਾਰ ਅਤੇ ਸੰਗੀਤ ਜਗਤ ਲਈ ਨਾ ਪੂਰਾ ਹੋਣ ਵਾਲਾ ਹੈ। ਅੱਜ ਰਾਜਵੀਰ ਜਵੰਦਾ ਦੇ ਜੱਦੀ ਪਿੰਡ ਪੋਨਾ (ਜਗਰਾਓਂ) ਵਿਖੇ ਉਹਨਾਂ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਰਾਜਵੀਰ ਜਵੰਦਾ ਦਾ ਪੰਜਾਬ ਤੇ ਪੰਜਾਬੀਅਤ ਲਈ ਪਾਇਆ ਅਣਮੁੱਲਾ ਯੋਗਦਾਨ ਹਮੇਸ਼ਾ ਅਭੁੱਲ ਰਹੇਗਾ।
----
पंजाबी मातृभाषा के प्रसिद्ध फ़नकार राजवीर जवंदा का पिछले दिनों निधन हो गया, यह क्षति परिवार और संगीत जगत के लिए कभी ना पूरी होने वाली है। आज राजवीर जवंदा के पुश्तैनी गांव पोना (जगराओं) में उनके अंतिम संस्कार में शामिल होकर परिवार के साथ दुःख सांझा किया। दिवगंत आत्मा को वाहेगुरु अपने चरणों में स्थान दें और परिवार को यह दुःख सहने की शक्ति दे।
राजवीर जवंदा ने पंजाब और पंजाबीअत के लिए जो अपार योगदान दिया, वह हमेशा याद रहेगा।
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਹੋਈ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ।
ਛੋਟੀ ਉਮਰ 'ਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਤੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਵਾਹਿਗੁਰੂ ਵਾਹਿਗੁਰੂ
---
प्रसिद्ध पंजाबी गायक राजवीर जवंदा की हिमाचल प्रदेश के बद्दी के पास हुए भयानक सड़क हादसे के बाद इलाज के दौरान हुई मौत की खबर सुनकर बहुत दुख हुआ। पंजाबी संगीत जगत का सितारा हमेशा के लिए अलोप हो गया।
छोटी उम्र में अपने गीतों के ज़रिये लोगों के दिलों पर राज करने वाले राजवीर जवंदा की आवाज़ हमेशा गूंजती रहेगी। दिवगंत आत्मा को वाहिगुरु अपने चरणों में निवास दें और परिवार और प्रशंसकों को यह दुःख सहने का बल प्रदान करे।
वाहिगुरु वाहिगुरु
life is crazy couple years ago, rajvir jawanda sang a song about mothers and their sons who leave this world too young. rip to a great young talent of punjab, taken far too soon.
A short clip of Sidhu Moosewala & Burna boy conversation on video call , along with Music Producer Steel banglez. 🇬🇧
Video shared by Mad Brother's Production Via IG.
#SidhuMooseWala#JusticeForSidhuMooseWala