Home
Language
English
Türkçe
Bahasa Indonesia
About
Privacy Policy
Terms of Service
Pricing
Sign In
Download All
Share
DIPR Punjab
@PunjabDIPR
Official Page for DIPR (Department of Information & Public Relations), Punjab
Joined November 2024
3
Following
76
Followers
1.7K
Posts
DIPR Punjab
@PunjabDIPR
3 days ago
ਕੌਮੀ ਬਾਲ ਦਿਵਸ ਹਰ ਸਾਲ 14 ਨਵੰਬਰ ਨੂੰ ਬੱਚਿਆਂ ਦੀ ਸੁਰੱਖਿਆ, ਵਿਕਾਸ ਅਤੇ ਉਹਨਾਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ।
#NationalChildrenDay
#ਕੌਮੀ_ਬਾਲ_ਦਿਵਸ
#PunjabDIPR
DIPR Punjab
@PunjabDIPR
3 days ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਸ਼ਮੇਸ਼ ਪਿਤਾ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਗੁਰੂ ਸਾਹਿਬ ਜੀ ਨੂੰ ਕੋਟਿਨ-ਕੋਟਿ ਪ੍ਰਣਾਮ ਕਰਦੀ ਹੈ।
#SriGuruGobindSinghJi
#GovernmentOfPunjab
#DIPRPunjab
DIPR Punjab
@PunjabDIPR
4 days ago
ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਉਪ-ਮੰਡਲ ਲਹਿਰਾਗਾਗਾ ਦੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ ’ਤੇ ਨਵੀਂ ਅਨਾਜ ਮੰਡੀ ਸਥਾਪਿਤ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਵਧੇਰੇ ਜਾਣਕਾਰੀ ਲਈ ਸੰਪਰਕ ਕਰੋ: 0172-5101674
#GovernmentofPunjab
#Lehragaga
#GrainMarket
#FarmersWelfare
#DIPRPunjab
See More
DIPR Punjab
@PunjabDIPR
4 days ago
ਪੰਜਾਬ ਸਰਕਾਰ ਵੱਲੋਂ ‘ਸੇਫ਼ ਸਕੂਲ ਵਾਹਨ ਪਾਲਿਸੀ’ ਤਹਿਤ ਬੱਚਿਆਂ ਦੀ ਸੁਰੱਖਿਅਤ ਸਕੂਲ ਯਾਤਰਾ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
#SafeSchoolVehiclePolicy
#ChildSafety
#PunjabGovernment
#SafeSchoolTransport
#DIPRPunjab
DIPR Punjab
@PunjabDIPR
4 days ago
ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 11 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
#GovernmentofPunjab
#PunjabDevelopment
#WaterSupplyAndSanitation
#DIPRPunjab
DIPR Punjab
@PunjabDIPR
4 days ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਸ਼ੇਰ-ਏ-ਪੰਜਾਬ' ਮਹਾਰਾਜਾ ਰਣਜੀਤ ਸਿੰਘ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਹਨਾਂ ਨੂੰ ਆਦਰ ਸਹਿਤ ਯਾਦ ਕਰਦੀ ਹੈ।
#MaharajaRanjitSinghJi
#ਮਹਾਰਾਜਾ_ਰਣਜੀਤ_ਸਿੰਘ_ਜੀ
#PunjabDIPR
DIPR Punjab
@PunjabDIPR
5 days ago
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 7,500 ਕਰੋੜ ਰੁਪਏ ਖ਼ਰਚ ਕਰਕੇ ਨਹਿਰੀ ਸਿੰਜਾਈ ਦੇ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ।
#PunjabDIPR
PunjabDIPR's tweet video.
DIPR Punjab
@PunjabDIPR
about 1 month ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਰਤ ਦੇ ਸਾਬਕਾ ਰਾਸ਼ਟਰਪਤੀ 'ਮਿਜ਼ਾਈਲ ਮੈਨ ਆਫ਼ ਇੰਡੀਆ' ਡਾ. ਏ.ਪੀ.ਜੇ. ਅਬਦੁਲ ਕਲਾਮ ਜੀ ਨੂੰ ਉਹਨਾਂ ਦੀ ਜਨਮ ਵਰ੍ਹੇਗੰਢ ਮੌਕੇ ਆਦਰ ਸਹਿਤ ਯਾਦ ਕਰਦੀ ਹੈ।
#GovernmentOfPunjab
#ਪੰਜਾਬ_ਸਰਕਾਰ
DIPR Punjab
@PunjabDIPR
about 1 month ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ 'ਚੋਂ ਬਾਹਰ ਕੱਢਣ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਮੁਹਿੰਮ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ਅਤੇ ਇਹ ਇੱਕ ਲੋਕ ਲਹਿਰ ਦਾ ਰੂਪ ਧਾਰਨ ਕਰ ਚੁੱਕੀ ਹੈ।
See More
PunjabDIPR's tweet video.
DIPR Punjab
@PunjabDIPR
about 1 month ago
‘ਸੀ.ਐੱਮ. ਦੀ ਯੋਗਸ਼ਾਲਾ’ ਰਾਹੀਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਪਹਿਲਕਦਮੀ ਨਾਲ 1 ਲੱਖ ਤੋਂ ਵੱਧ ਲੋਕ ਜੁੜ ਚੁੱਕੇ ਹਨ ਅਤੇ ਆਪਣੇ ਘਰਾਂ ਦੇ ਨੇੜੇ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਹਨ।
PunjabDIPR's tweet video.
DIPR Punjab
@PunjabDIPR
about 1 month ago
ਪੰਜਾਬ ਸਰਕਾਰ ਵੱਲੋਂ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 25,000 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਵਿਛਾਈਆਂ ਜਾ ਚੁੱਕੀਆਂ ਹਨ ਅਤੇ ਬੰਦ ਪਏ ਰਜਵਾਹਿਆਂ ਨੂੰ ਮੁੜ ਚਾਲੂ ਕੀਤਾ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਮਿਲਣ ਦੇ ਨਾਲ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਵੀ ਹੁਲਾਰਾ ਮਿਲ ਰਿਹਾ ਹੈ।
PunjabDIPR's tweet video.
DIPR Punjab
@PunjabDIPR
about 1 month ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਧਿਆਪਕਾਂ, ਹੈੱਡਮਾਸਟਰਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਦਿੱਤੀ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ ਅੱਠ ਬੈਚ ਸਿੰਗਾਪੁਰ ਅਤੇ ਚਾਰ ਬੈਚ ਫਿਨਲੈਂਡ ਭੇਜੇ ਜਾ ਚੁੱਕੇ ਹਨ।
PunjabDIPR's tweet video.
DIPR Punjab
@PunjabDIPR
about 1 month ago
ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਲਈ ਸ਼ੁਰੂ ਕੀਤੀ ਗਈ ‘ਸੜਕ ਸੁਰੱਖਿਆ ਫ਼ੋਰਸ’ (SSF) ਹਾਦਸੇ ਦੀ ਸੂਚਨਾ ਮਿਲਣ ’ਤੇ 5 ਤੋਂ 7 ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਦੀ ਮਦਦ ਕਰਦੀ ਹੈ। ਇਸ ਨਾਲ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ ਵਿੱਚ ਕਰੀਬ 48% ਦੀ ਕਮੀ ਦਰਜ ਕੀਤੀ ਗਈ ਹੈ।
See More
PunjabDIPR's tweet video.
DIPR Punjab
@PunjabDIPR
about 1 month ago
ਪੰਜਾਬ ਸਰਕਾਰ ਦੀ ਨਵੀਂ ਖੇਡ ਨੀਤੀ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਖੇਡ ਸੱਭਿਆਚਾਰ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ। ਖਿਡਾਰੀਆਂ ਨੂੰ ਤਿਆਰੀ ਲਈ ਵਿੱਤੀ ਸਹਾਇਤਾ, ਸ਼ਾਨਦਾਰ ਪ੍ਰਦਰਸ਼ਨ ਲਈ ਇਨਾਮੀ ਰਾਸ਼ੀ ਤੇ ਸਰਕਾਰੀ ਨੌਕਰੀਆਂ ਦੇਣ ਦੇ ਨਾਲ-ਨਾਲ ਸੂਬੇ ਵਿੱਚ 3,000 ਖੇਡ ਮੈਦਾਨ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ।
See More
PunjabDIPR's tweet video.
DIPR Punjab
@PunjabDIPR
about 1 month ago
ਪੰਜਾਬ ਸਰਕਾਰ ਵੱਲੋਂ ‘ਰੌਸ਼ਨ ਪੰਜਾਬ’ ਯੋਜਨਾ ਤਹਿਤ ਸੂਬੇ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ₹5,000 ਕਰੋੜ ਖ਼ਰਚ ਕੀਤੇ ਜਾ ਰਹੇ ਹਨ।
PunjabDIPR's tweet video.
DIPR Punjab
@PunjabDIPR
about 1 month ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤੇ ਗਏ ‘ਸਕੂਲ ਆਫ਼ ਐਮੀਨੈਂਸ’ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਆਧੁਨਿਕ ਸਹੂਲਤਾਂ ਅਤੇ JEE, NEET ਤੇ UPSC ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਪ੍ਰਦਾਨ ਕਰ ਰਹੇ ਹਨ।
PunjabDIPR's tweet video.
DIPR Punjab
@PunjabDIPR
about 1 month ago
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਗਭਗ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ, ਮੁਰੰਮਤ ਅਤੇ ਅੱਪਗ੍ਰੇਡੇਸ਼ਨ ਦਾ ਕੰਮ ਕੀਤਾ ਜਾ ਰਿਹਾ ਹੈ। ਪੇਂਡੂ ਲਿੰਕ ਸੜਕਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਲੋਕਾਂ ਦੀ ਸ਼ਮੂਲੀਅਤ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਠੇਕੇਦਾਰਾਂ ਨੂੰ ਅਗਲੇ ਪੰਜ ਸਾਲਾਂ ਤੱਕ ਸੜਕਾਂ ਦੀ ਮੁਰੰਮਤ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ
See More
PunjabDIPR's tweet video.
DIPR Punjab
@PunjabDIPR
about 1 month ago
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ‘ਸਕੂਲ ਆਫ਼ ਐਮੀਨੈਂਸ’ ਅਤੇ ਮਾਪੇ-ਅਧਿਆਪਕ ਮਿਲਣੀਆਂ ਰਾਹੀਂ ਵਿਦਿਆਰਥੀਆਂ ਦੀ ਪੜ੍ਹਾਈ, ਕਾਰਗੁਜ਼ਾਰੀ ਅਤੇ ਸਰਬਪੱਖੀ ਵਿਕਾਸ ਨੂੰ ਬਿਹਤਰ ਬਣਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
PunjabDIPR's tweet video.
DIPR Punjab
@PunjabDIPR
about 1 month ago
‘ਮੇਰੀ ਰਸੋਈ’ ਸਕੀਮ ਤਹਿਤ ਨੀਲੇ ਕਾਰਡ ਧਾਰਕ 40 ਲੱਖ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਫੂਡ ਕਿੱਟਾਂ ਦਿੱਤੀਆਂ ਜਾਣਗੀਆਂ। ਇਨ੍ਹਾਂ ਕਿੱਟਾਂ ਵਿੱਚ ਕਣਕ ਦੇ ਨਾਲ 2 ਕਿਲੋ ਮਾਂਹ-ਛੋਲਿਆਂ ਦੀ ਦਾਲ, 2 ਕਿਲੋ ਚੀਨੀ, 1 ਕਿਲੋ ਸ਼ੁੱਧ ਆਇਓਡਾਈਜ਼ਡ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ।
See More
PunjabDIPR's tweet video.
DIPR Punjab
@PunjabDIPR
about 1 month ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਸੂਬੇ ਵਿੱਚੋਂ ਗੈਂਗਸਟਰਵਾਦ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕਾਰਵਾਈ ਕੀਤੀ ਜਾ ਰਹੀ ਹੈ।
PunjabDIPR's tweet video.
Last Seen Users on Sotwe
Slobodan Georgiev
YERLİ VİDEO
Seen from
Turkey
jarwodu
Seen from
Indonesia
Debra Hayes
Mr munyala
Seen from
Indonesia
wifesharingvids
Seen from
United States
5. ♛⎯⎯⎯⎯❦ 𝙰𝚕𝚖𝚕𝚔𝚊 𝚂𝚊𝚗𝚍𝚢 ❦⎯⎯⎯⎯♛
Seen from
Egypt
زعيم العراقي
TRANS PARADIS
Seen from
Malaysia
Yok_🚀RTAF🚀
Trends for you
1
Bond
Under 10K tweets
2
Chargers
Under 10K tweets
3
Grammy
Under 10K tweets
4
Good Tuesday
Under 10K tweets
5
#CapCutPro90Off
Under 10K tweets
6
Daniel Craig
Under 10K tweets
7
Derrick Henry
Under 10K tweets
8
#WWERaw
Under 10K tweets
9
United Airlines
Under 10K tweets
10
Twilight
Under 10K tweets
Most Popular Users
1
Elon Musk
@elonmusk
240.7M followers
2
Barack Obama
@barackobama
118.7M followers
3
Cristiano Ronaldo
@cristiano
114.5M followers
4
Donald J. Trump
@realdonaldtrump
111.9M followers
5
Narendra Modi
@narendramodi
107M followers
6
Rihanna
@rihanna
98.7M followers
7
NASA
@nasa
92.2M followers
8
Justin Bieber
@justinbieber
91.8M followers
9
KATY PERRY
@katyperry
90M followers
10
Taylor Swift
@taylorswift13
84M followers
11
Lady Gaga
@ladygaga
75.5M followers
12
Virat Kohli
@imvkohli
73.4M followers
13
Kim Kardashian
@kimkardashian
70.8M followers
14
YouTube
@youtube
68.7M followers
15
Neymar Jr
@neymarjr
66.4M followers
16
Bill Gates
@billgates
65.2M followers
17
Selena Gomez
@selenagomez
63.1M followers
18
The Ellen Show
@theellenshow
62.1M followers
19
CNN
@cnn
61.7M followers
20
X
@x
60.6M followers
Olivia
Online
✨
⭐
💫