Home
Language
English
Türkçe
Bahasa Indonesia
About
Privacy Policy
Terms of Service
Pricing
Sign In
Download All
Share
Manjit Bilaspur
@bilaspurmanjit4
MLA Nihal singh wala
Joined October 2021
101
Following
52
Followers
1.4K
Posts
Manjit Bilaspur
@bilaspurmanjit4
about 7 hours ago
ਸੂਬੇ ਵਿੱਚ ਬਣਾਈਆਂ ਹਜ਼ਾਰਾਂ ਕਿਲੋਮੀਟਰ ਦੀਆਂ ਸੜਕਾਂ ਨੇ ਪੰਜਾਬੀਆਂ ਦਾ ਸਫ਼ਰ ਸੁਖਾਲਾ ਅਤੇ ਸੁਰੱਖਿਅਤ ਬਣਾ ਦਿੱਤਾ ਹੈ। ਕੇਂਦਰ ਸਰਕਾਰ ਭਾਵੇਂ ਸਾਡੇ ਫੰਡ ਰੋਕ ਕੇ ਆਪਣੀ ਜਵਾਬਦੇਹੀ ਤੋਂ ਭੱਜਦੀ ਰਹੇ, ਪਰ ਸਾਡੀ ਜ਼ਿੰਮੇਵਾਰੀ ਪੰਜਾਬ ਦੇ ਲੋਕ ਹਨ ਅਤੇ ਅਸੀਂ ਉਨ੍ਹਾਂ ਦੀ ਸੇਵਾ ਲਈ ਹਮੇਸ਼ਾ ਕਾਰਜਸ਼ੀਲ ਰਹਾਂਗੇ।
@BhagwantMann
@msisodia
See More
bilaspurmanjit4's tweet video.
Manjit Bilaspur
@bilaspurmanjit4
about 7 hours ago
ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਵੱਲ ਮੋੜ ਰਹੀ ਮਾਨ ਸਰਕਾਰ
@BhagwantMann
@ArvindKejriwal
@msisodia
Manjit Bilaspur
@bilaspurmanjit4
about 15 hours ago
Manjit Bilaspur
@bilaspurmanjit4
about 18 hours ago
bilaspurmanjit4's tweet video.
Who to follow
दलित वाल्मिकियो कि आवाज
@1n57sLeGbcqiDPT
दलित वाल्मीकि समाज की हक व अस्मिता कि आवाज
Manjit Bilaspur
@bilaspurmanjit4
1 day ago
ਜਿੱਥੇ ਵਿਰੋਧੀਆਂ ਨੇ ਨੌਜਵਾਨਾਂ ਦਾ ਭਵਿੱਖ ਦਾਅ ’ਤੇ ਲਾਇਆ, ਅਸੀਂ ਉਸ ਭ੍ਰਿਸ਼ਟ ਸਿਸਟਮ ਨੂੰ ਜੜ੍ਹੋਂ ਬਦਲ ਦਿੱਤਾ ਹੈ। 71,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਦੇ ਸਿਰਫ਼ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਹਰ ਯੋਗ ਨੌਜਵਾਨ ਨੂੰ ਰੁਜ਼ਗਾਰ ਦੇਣਾ ਸਾਡੀ ਪਹਿਲੀ ਤਰਜੀਹ ਹੈ।
@BhagwantMann
@msisodia
See More
bilaspurmanjit4's tweet video.
Manjit Bilaspur
@bilaspurmanjit4
1 day ago
ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਪੰਜਾਬ ਸਰਕਾਰ ਨੌਜਵਾਨਾਂ 'ਚ ਜਗਾਏਗੀ ਉਹਨਾਂ ਦੀ ਅਸਲ ਪਛਾਣ ਦੀ ਜੋਤ
@BhagwantMann
@ArvindKejriwal
@msisodia
Manjit Bilaspur
@bilaspurmanjit4
2 days ago
ਵਿਧਾਇਕ ਸ਼ੈਰੀ ਕਲਸੀ ਨੇ ਭਾਜਪਾ ਨੂੰ ਬਦਲਾਖ਼ੋਰੀ ਦੀ ਰਾਜਨੀਤੀ ਲਈ ਲਿਆ ਕਰੜੇ ਹੱਥੀਂ !! 👉🏻ਨਸ਼ਾ ਵਿਰੁੱਧ ਯਾਤਰਾ ਦੀ ਨਾਕਾਮੀ ਦੀ ਬੁਖ਼ਲਾਹਟ ਭਾਜਪਾ ਦੀਆਂ ED ਰੇਡਾਂ 'ਚ ਦਿਸਦੀ ਹੈ 👉🏻ਭਾਜਪਾ ED ਰਾਹੀਂ ਪੰਜਾਬ ਦੇ ਲੀਡਰਾਂ ਨੂੰ ਦਬਾਉਣ ਦੀ ਕਰ ਰਹੀ ਕੋਸ਼ਿਸ਼ 👉🏻ਅਜਿਹੀਆਂ ਕੋਝੀਆਂ ਚਾਲਾਂ ਦਾ ਲੋਕ ਦੇਣਗੇ ਜਵਾਬ
#EDmeansEmployedDacoit
See More
bilaspurmanjit4's tweet video.
Manjit Bilaspur
@bilaspurmanjit4
2 days ago
ਆਪਣੀ ਸਿਆਸੀ ਕਿੜ ਕੱਢਣ ਲਈ ED ਦੀ ਦੁਰਵਰਤੋਂ ਕਰ ਰਹੀ ਕੇਂਦਰ ਦੀ ਭਾਜਪਾ!! ਪਰ ਪੰਜਾਬੀ ਇਸ ਧੱਕੇਸ਼ਾਹੀ ਤੋਂ ਡਰਨ ਵਾਲੇ ਨਹੀਂ ਅਤੇ ਇਸ ਦਾ ਮੂੰਹ ਤੋੜ ਜਵਾਬ ਦੇਣ ਲਈ ਕੀਤੇ ਜਾ ਰਹੇ ਨੇ ਵੱਡੇ ਪ੍ਰਦਰਸ਼ਨ
@BhagwantMann
@ArvindKejriwal
@msisodia
bilaspurmanjit4's tweet video.
Manjit Bilaspur
@bilaspurmanjit4
2 days ago
ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਗਾਜੀਆਣਾ ਤੋਂ ਮੌਜੂਦਾ ਪੰਚਾਇਤ ਮੈਂਬਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਲੋਕ ਹਿੱਤਾਂ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।
bilaspurmanjit4's tweet video.
Manjit Bilaspur
@bilaspurmanjit4
2 days ago
ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਗਾਜੀਆਣਾ ਤੋਂ ਮੌਜੂਦਾ ਪੰਚਾਇਤ ਮੈਂਬਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਲੋਕ ਹਿੱਤਾਂ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।
Manjit Bilaspur
@bilaspurmanjit4
2 days ago
ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਂਤਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹10 ਲੱਖ ਤੱਕ ਦੇ ਸਿਹਤ ਬੀਮਾ ਕਾਰਡ ਵੰਡੇ ਗਏ । ਇਸ ਮੌਕੇ ਲੋਕਾਂ ਵੱਲੋਂ ਸਾਂਝੀਆਂ ਕੀਤੀਆਂ ਸਮੱਸਿਆਵਾਂ ਦੇ ਹੱਲ ਲਈ ਮੌਕੇ ’ਤੇ ਹੀ ਅਫ਼ਸਰ ਸਾਹਿਬਾਨ ਨਾਲ ਬੈਠ ਕੇ ਵਿਚਾਰ-ਵਟਾਂਦਰਾ ਕੀਤਾ ਅਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਨ ਲਈ ਨਿਰਦੇਸ਼ ਦਿੱਤੇ।
See More
Manjit Bilaspur
@bilaspurmanjit4
2 days ago
ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਂਤਾ ਵਿਖੇ ਪਿੰਡ ਦੀ ਗਲੀ ਵਿੱਚ ਨਵੀਂ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਮੁਕੰਮਲ ਹੋਣ ਉਪਰੰਤ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਣ ਲਈ ਵਚਨਬੱਧਤਾ ਪ੍ਰਗਟਾਈ।
Manjit Bilaspur
@bilaspurmanjit4
2 days ago
ਮਾਨ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਮੇਰੇ ਹਲਕੇ ਦੇ ਪਿੰਡ ਰੌਤਾਂ ਵਿਖੇ ਤਕਰੀਬਨ 6 ਕਰੋੜ ਰੁਪਏ ਦੀ ਲਾਗਤ ਨਾਲ ਖੇਤਾਂ ਵਿੱਚ ਪਾਈਆਂ ਗਈਆਂ ਨਹਿਰੀ ਪਾਈਪਾਂ ਦੀ ਖੁਸ਼ੀ ਵਿੱਚ ਕਰਵਾਏ ਗਏ ਸਹਿਜ ਪਾਠ ਦੇ ਭੋਗ ਵਿੱਚ ਹਾਜ਼ਰੀ ਲਗਵਾਈ।
Manjit Bilaspur
@bilaspurmanjit4
3 days ago
ਪੰਜਾਬੀਆਂ ਦੀ ਇਹੋ ਪੁਕਾਰ ਭਗਵੰਤ ਮਾਨ ਦੂਸਰੀ ਵਾਰ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਪ੍ਰੋਗਰਾਮ ਜਸ਼ਨ-ਏ-ਇੰਨਕਲਾਬ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ । ਜਿਸ ਵਿੱਚ ਪਾਰਟੀ ਦੇ ਅਹੁਦੇਦਾਰ ਸਾਹਿਬਾਨ ਹਾਜ਼ਰ ਹੋਏ ।
Manjit Bilaspur
@bilaspurmanjit4
3 days ago
ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਖੋਟੇ ਤੋਂ ਮੌਜੂਦਾ ਪੰਚਾਇਤ ਮੈਂਬਰ ਸਾਹਿਬਾਨ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ । ਮੈਂਬਰ ਸਾਹਿਬਾਨ ਨੂੰ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ ।
bilaspurmanjit4's tweet video.
Manjit Bilaspur
@bilaspurmanjit4
3 days ago
bilaspurmanjit4's tweet video.
Manjit Bilaspur
@bilaspurmanjit4
3 days ago
ਸਰੂਪ ਰਾਣੀ ਸਰਕਾਰੀ ਕਾਲਜ (ਲੜਕੀਆਂ) ਵਿਖੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਵਿਦਿਆਰਥਣਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਧੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ’ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਦੇ ਉੱਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
See More
bilaspurmanjit4's tweet video.
Manjit Bilaspur
@bilaspurmanjit4
3 days ago
ਪੱਖਪਾਤੀ ਅਤੇ ਗ਼ੈਰ-ਸੰਵਿਧਾਨਿਕ ਤਰੀਕਿਆਂ ਨਾਲ਼ ਹੋਈ ਚੋਣ ਕਮਿਸ਼ਨ ਦੀ ਵਰਤੋਂ, ਦੋਸ਼ੀ ਗਿਆਨੇਸ਼ ਕੁਮਾਰ ਨੂੰ ਤੁਰੰਤ ਕੀਤਾ ਜਾਵੇ ਗ੍ਰਿਫ਼ਤਾਰ ਅਤੇ ਉਸ 'ਤੇ ਰਾਸ਼ਟਰ ਧ੍ਰੋਹ ਦਾ ਚੱਲੇ ਮੁਕੱਦਮਾ
@BhagwantMann
@ArvindKejriwal
@msisodia
bilaspurmanjit4's tweet video.
Manjit Bilaspur
@bilaspurmanjit4
3 days ago
ਹਲਕਾ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ ਵਿੱਚ ਖੁਸ਼ੀ ਅਤੇ ਸੋਗ ਦੇ ਸਮਾਗਮਾਂ ਦੌਰਾਨ ਹਾਜ਼ਰੀ ਲਗਵਾਈ।
Manjit Bilaspur
@bilaspurmanjit4
3 days ago
ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਨਵੇਂ ਰਾਸ਼ਨ ਕਾਰਡ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹10 ਲੱਖ ਤੱਕ ਦੀ ਸਿਹਤ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਮੌਕੇ ਲੋਕਾਂ ਨਾਲ ਮੁਲਾਕਾਤ ਕਰਕੇ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ।
Last Seen Users on Sotwe
ambar tanjung
Seen from
France
Bigra Dil shahzada
Seen from
Germany
Comet 🔞
Seen from
Ukraine
erkeksi CD
Seen from
Turkey
megachan
Seen from
Indonesia
BINOR CANTIK
Seen from
Indonesia
BDSM TR0
Seen from
Netherlands
Sarah Loker
Seen from
United States
꧁✨کوجھی ❤️ لڑکی ✨꧂
Seen from
Poland
نجوم ترفــيــهــي
Trends for you
1
Tennessee
Under 10K tweets
2
Jeremiah Smith
Under 10K tweets
3
Colin Simmons
Under 10K tweets
4
Louisville
Under 10K tweets
5
#HookEm
Under 10K tweets
6
Sark
Under 10K tweets
7
Faizon
Under 10K tweets
8
Justin Verlander
Under 10K tweets
9
Ferran
Under 10K tweets
10
Brohm
Under 10K tweets
Most Popular Users
1
Elon Musk
@elonmusk
241.7M followers
2
Barack Obama
@barackobama
119M followers
3
Cristiano Ronaldo
@cristiano
114.4M followers
4
Donald J. Trump
@realdonaldtrump
111.9M followers
5
Narendra Modi
@narendramodi
107.2M followers
6
Rihanna
@rihanna
98.7M followers
7
NASA
@nasa
92.4M followers
8
Justin Bieber
@justinbieber
91.8M followers
9
KATY PERRY
@katyperry
90M followers
10
Taylor Swift
@taylorswift13
83.9M followers
11
Lady Gaga
@ladygaga
75.4M followers
12
Virat Kohli
@imvkohli
73.4M followers
13
Kim Kardashian
@kimkardashian
70.9M followers
14
YouTube
@youtube
68.8M followers
15
Neymar Jr
@neymarjr
66.4M followers
16
Bill Gates
@billgates
65.2M followers
17
Selena Gomez
@selenagomez
63.1M followers
18
The Ellen Show
@theellenshow
62.3M followers
19
CNN
@cnn
61.8M followers
20
X
@x
60.7M followers
Olivia
Online
✨
⭐
💫