ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥
The Word, the Bani is Guru, and Guru is the Bani. Within the Bani, the Ambrosial Nectar is contained.
ਬਾਣੀ ਰੂਪ ਤੋ ਗੁਰੂ ਹੈ ਔ ਗੁਰੂ ਰੂਪ ਬਾਣੀ ਹੈ, ਕਿਉਂਕਿ ਬਾਣੀ ਕੇ ਵਿਚਿ ਅੰਮ੍ਰਿਤ (ਸਾਰੇ) ਸਭ ਜਗਾ ਹੀ ਹੈ॥
ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰ���ੇ ਕਬੀਰ ॥੫੪॥
Without devotional worship of the Lord, they are not liberated. Kabeer proclaims this. ||54||
Bhagat Kabir Ji: 1367
ਕੋਟਨ ਮੈ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥੨੪॥
Among millions, O Nanak, there is scarcely anyone, who keeps the Lord in his consciousness. ||24||
Guru Tegh Bahadur Ji: 1427