Home
Language
English
Türkçe
Bahasa Indonesia
About
Privacy Policy
Terms of Service
Pricing
Sign In
Download All
Share
@Dprofaridkot
@dprofaridkot
Joined July 2018
89
Following
669
Followers
5.2K
Posts
@Dprofaridkot
@dprofaridkot
20 days ago
ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਅੱਜ ਵੀ ਲੱਗੇ ਵਿਸ਼ੇਸ਼ ਕੈਂਪ ਵੋਟਰ ਇਨਿਊਮਰੇਸ਼ਨ ਫਾਰਮਾਂ ਦੀ ਇਕੱਤਰਤਾ ਅਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਜ਼ੋਰਾਂ ਤੇ: ਰਾਹੁਲ ਚਾਬਾ ਜਿਲ੍ਹੇ ਵਿਚ ਵੱਖ ਵੱਖ ਥਾਵਾਂ ਤੇ ਯੋਗ ਵੋਟਰਾਂ ਵੱਲੋ ਆਪਣੇ ਇਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਏ
@Dprofaridkot
@dprofaridkot
21 days ago
ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਲੱਗੇ ਵੋਟਰ ਇਨਿਊਮਰੇਸ਼ਨ ਫਾਰਮਾਂ ਦੀ ਇਕੱਤਰਤਾ ਅਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਜ਼ੋਰਾਂ ਤੇ: ਰਾਹੁਲ ਚਾਬਾ 12 ਜੁਲਾਈ ਨੂੰ ਵੀ ਲੱਗਣਗੇ ਵਿਸ਼ੇਸ਼ ਕੈਂਪ, ਯੋਗ ਵੋਟਰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ
@Dprofaridkot
@dprofaridkot
21 days ago
ਗਊਧਨ ਦੀ ਸੁਰੱਖਿਆ ਅਤੇ ਸੰਭਾਲ ਲਈ ਹਰ ਪੱਧਰ 'ਤੇ ਤਾਲਮੇਲ ਨਾਲ ਹੋਵੇ ਕੰਮ : ਕੀਮਤੀ ਭਗਤ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਕੀਤੀ ਰੀਵਿਊ ਮੀਟਿੰਗ ਸਰਕਾਰੀ ਗਊਸ਼ਾਲਾ ਗੋਲੇਵਾਲਾ ਦਾ ਲਿਆ ਜਾਇਜ਼ਾ
@Dprofaridkot
@dprofaridkot
23 days ago
ਵਿਸ਼ੇਸ਼ ਕਾਰਗੁਜ਼ਾਰੀ ਲਈ ਦੋ ਬੀ.ਐੱਲ.ਓਜ਼ ਨੂੰ ਜਿਲ੍ਹਾ ਚੋਣ ਅਫ਼ਸਰ ਨੇ ਪ੍ਰਸ਼ੰਸਾ ਪੱਤਰ ਨਾਲ ਕੀਤਾ ਸਨਮਾਨਿਤ
Who to follow
DPRO Moga
@DproMoga
Official Account of District Public Relations Office, Moga
DPRO Batala
@adpro_batala
Additional District Public Relations Officer, Batala
DPRO Muktsar
@DproMuktsar
DPRO, DC Office, Sri Muktsar Sahib, Punjab
@Dprofaridkot
@dprofaridkot
25 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
@Dprofaridkot
@dprofaridkot
25 days ago
ਐੱਸ.ਆਈ.ਆਰ.-2026 ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਅੰਬੈਸਡਰ ਅਤੇ ਪ੍ਰਸਿੱਧ ਥੀਏਟਰ ਤੇ ਫ਼ਿਲਮ ਅਦਾਕਾਰ ਸ਼੍ਰੀ ਰੰਗ ਹਰਜਿੰਦਰ ਆਪਣੇ ਐਨਿਊਮਰੇਸ਼ਨ ਫਾਰਮ ਨੂੰ ਭਰ ਕੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਨੂੰ ਜਮ੍ਹਾਂ ਕਰਵਾਉਂਦੇ ਹੋਏ।
#ecisveep
#sirpunjab2026
#theceopunjab
@Dprofaridkot
@dprofaridkot
7 months ago
ਪੰਜਾਬ ਸਰਕਾਰ ਦੇ ਯਤਨਾ ਸਦਕਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 16 ਜਨਵਰੀ ਤੋਂ 18 ਜਨਵਰੀ ਤੱਕ ਪੰਜਾਬ ਸਖੀ ਸ਼ਕਤੀ ਮੇਲਾ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਵਿਖੇ ਕਰਵਾਇਆ ਜਾ ਰਿਹਾ ਹੈ। ਡੀ.ਸੀ ਮੈਡਮ ਪੂਨਮਦੀਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਸਮੇਤ ਮੇਲੇ ਵਿੱਚ ਸ਼ਿਰਕਤ ਕਰਨ।
See More
dprofaridkot's tweet video.
@Dprofaridkot
@dprofaridkot
7 months ago
ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੇ ਪਿੰਡ ਗੁੱਜਰ ਤੋਂ ਤੀਰਥ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
@Dprofaridkot
@dprofaridkot
7 months ago
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ
See More
@Dprofaridkot
@dprofaridkot
7 months ago
2004 ਬੈਂਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ਼੍ਰੀ ਅਰੁਣ ਸੇਖੜੀ ਨੇ ਅੱਜ ਬਤੌਰ ਡਵੀਜਨਲ ਕਮਿਸ਼ਨਰ ਫਰੀਦਕੋਟ ਦਾ ਵਾਧੂ ਚਾਰਜ ਸੰਭਾਲ ਲਿਆ। ਜਿਕਰਯੋਗ ਹੈ ਕਿ ਉਹ ਇਸ ਵੇਲੇ ਡਵੀਜਨਲ ਕਮਿਸ਼ਨਰ ਫਿਰੋਜ਼ਪੁਰ ਤਾਇਨਾਤ ਹਨ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਫਰੀਦਕੋਟ ਡਵੀਜਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
@Dprofaridkot
@dprofaridkot
8 months ago
ਓਲੰਪੀਅਨ ਰਾਈਫ਼ਲ ਸ਼ੂਟਰ ਸਿਫ਼ਤ ਕੌਰ ਸਮਰਾ ਨੇ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।
dprofaridkot's tweet video.
@Dprofaridkot
@dprofaridkot
9 months ago
ਸ੍ਰੀ ਗੁਰੂ ਤੇਗ ਬਹਾਦਾਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ “ਲਾਈਟ ਐਂਡ ਸਾਊਂਡ ਸ਼ੋਅ “ ਸਥਾਨ-ਨਹਿਰੂ ਸਟੇਡੀਅਮ ਫ਼ਰੀਦਕੋਟ ਮਿਤੀ/ਸਮਾਂ - 08-11-2025 ਨੂੰ ਸ਼ਾਮ 6 ਵਜੇ ਤੋਂ ਰਾਤ 8 ਵਜੇ ਤੱਕ
@Dprofaridkot
@dprofaridkot
9 months ago
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ ਡੀ.ਸੀ. ਅਤੇ ਐਸ.ਐਸ.ਪੀ. ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਵੱਖ-ਵੱਖ ਪਿੰਡਾਂ ਅਤੇ ਪਰਾਲੀ ਡੰਪਾਂ ਦਾ ਦੌਰਾ ਕਿਸਾਨਾਂ ਨੂੰ ਪਰਾਲੀ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਕੀਤਾ ਜਾਗਰੂਕ
@Dprofaridkot
@dprofaridkot
9 months ago
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਰੀਦਕੋਟ ਪੰਜਾਬ ਐਂਡ ਸਿੰਧ ਬੈਂਕ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਉਣ ਦੇ ਉਦੇਸ਼ ਨਾਲ ਰੈਲੀ ਦਾ ਆਯੋਜਨ
@Dprofaridkot
@dprofaridkot
9 months ago
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਰੀਦਕੋਟ ਡਿਪਟੀ ਕਮਿਸ਼ਨਰ ਵੱਲੋਂ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਝੋਨੇ ਦੇ ਖ਼ਰੀਦ ਪ੍ਰਬੰਧਾਂ, ਡੀ.ਏ.ਪੀ. ਖਾਦ ਦੀ ਉਪਲਬਧਤਾ ਤੇ ਪਰਾਲੀ ਪ੍ਰਬੰਧਨ ਸਬੰਧੀ ਹੋਈ ਚਰਚਾ
@Dprofaridkot
@dprofaridkot
9 months ago
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫ਼ਰੀਦਕੋਟ। ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ -ਸੰਧਵਾਂ ਸਪੀਕਰ ਵਲੋਂ ਪਿੰਡ ਕੋਹਾਰਵਾਲਾ ਅਤੇ ਮੌੜ ਦਾ ਦੌਰਾ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
@Dprofaridkot
@dprofaridkot
9 months ago
ਸੜਕ ਦੁਰਘਟਨਾਵਾਂ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣ- ਸੰਧਵਾਂ ਸਪੀਕਰ ਵੱਲੋਂ ਟਰੈਫਿਕ ਰੈਗੂਲੇਸ਼ਨ, ਸੜਕਾਂ ਤੇ ਪੁੱਲਾਂ ਦੀ ਰਿਪੇਅਰ ਦੇ ਨਿਰੇਦਸ਼ ਅਧਿਕਾਰੀਆਂ ਨੂੰ ਸਮਾਂ-ਬੱਧ ਕਾਰਵਾਈ ਲਈ ਕਿਹਾ ਤਹਿਸੀਲ ਕੰਪਲੈਕਸ ਤੇ ਹੋਰ ਦਫਤਰਾਂ ਦੀ ਉਸਾਰੀ ਲਈ ਵੀ ਜਲਦ ਤੋਂ ਜਲਦ ਜਗ੍ਹਾਂ ਦੀ ਚੋਣ ਕਰਨ ਦੇ ਨਿਰਦੇਸ਼ ਦਿੱਤੇ
@Dprofaridkot
@dprofaridkot
9 months ago
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ। ਵਾਤਾਵਰਨ ਦੀ ਸੰਭਾਲ ਲਈ ਸਾਰੇ ਵਰਗਾਂ ਨੂੰ ਹੰਭਲਾ ਮਾਰਨ ਦੀ ਲੋੜ- ਸੰਧਵਾਂ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਲਾਏ ਗਏ ਵੱਖ-ਵੱਖ ਕਿਸਮ ਦੇ ਬੂਟੇ
@Dprofaridkot
@dprofaridkot
9 months ago
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ,ਫ਼ਰੀਦਕੋਟ -ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ- ਡਿਪਟੀ ਕਮਿਸ਼ਨਰ -ਖ਼ਰੀਦ ਏਜੰਸੀਆਂ ਨੇ 250444 ਮੀਟਰਕ ਟਨ ਝੋਨਾ ਖ਼ਰੀਦਿਆ, 494 ਕਰੋੜ ਦੀ ਹੋਈ ਅਦਾਇਗੀ - ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
@Dprofaridkot
@dprofaridkot
9 months ago
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ। 23 ਜਿਲ੍ਹਾ ਮੈਜਿਸਟਰੇਟ ਵੱਲੋਂ ਨਿੱਜੀ ਕਬਜੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ ਦੀ ਸਾਫ ਸਫਾਈ ਸਬੰਧੀ ਹੁਕਮ ਜਾਰੀ
Last Seen Users on Sotwe
S2liribite
Seen from
Turkey
Raja Raja
Seen from
Pakistan
BatangMasarap
Seen from
Philippines
Đức
Seen from
Vietnam
người lớn tuổi
Seen from
Vietnam
JaneFranVault
Seen from
Pakistan
birsenaltuntas
Seen from
Turkey
TÜRKTUBE 🇹🇷
Seen from
Turkey
𝕆𝕟𝕝𝕪 𝔾𝕒𝕪 𝕊𝕖𝕩 (+𝟙𝟠) 🏳️🌈😈
Seen from
Turkey
Kang RT
Seen from
Indonesia
Trends for you
1
#UFCBelgrade
Under 10K tweets
2
Michael Oliveira
Under 10K tweets
3
Bill Maher
Under 10K tweets
4
Yoho
Under 10K tweets
5
#PeachAndMeSeriesFinalEP
Under 10K tweets
6
Good Saturday
Under 10K tweets
7
#UFCSerbia
Under 10K tweets
8
Dave Toub
Under 10K tweets
9
#Caturday
Under 10K tweets
10
#SummerSlam
Under 10K tweets
Most Popular Users
1
Elon Musk
@elonmusk
241.1M followers
2
Barack Obama
@barackobama
119.1M followers
3
Cristiano Ronaldo
@cristiano
112.5M followers
4
Donald J. Trump
@realdonaldtrump
111.8M followers
5
Narendra Modi
@narendramodi
107.1M followers
6
Rihanna
@rihanna
98.2M followers
7
NASA
@nasa
92.2M followers
8
Justin Bieber
@justinbieber
91.3M followers
9
KATY PERRY
@katyperry
88.7M followers
10
Taylor Swift
@taylorswift13
82.6M followers
11
Lady Gaga
@ladygaga
74.1M followers
12
Virat Kohli
@imvkohli
71.5M followers
13
Kim Kardashian
@kimkardashian
70.3M followers
14
YouTube
@youtube
68.7M followers
15
Bill Gates
@billgates
64.5M followers
16
Neymar Jr
@neymarjr
64.4M followers
17
The Ellen Show
@theellenshow
62.4M followers
18
CNN
@cnn
61.8M followers
19
Selena Gomez
@selenagomez
61.8M followers
20
X
@x
60.8M followers
Olivia
Online
✨
⭐
💫