Top Tweets for #Alarmbell
Energy Crisis in the Middle East The Alarm bell has Sounded!
#EnergyCrisis #MiddleEast #AlarmBell #BreakingNews #CapitalTV #MiddleEastNews #EnergyShortage #OilCrisis #GasCrisis #PowerCrisis #GlobalEnergy #WorldNews #LatestNews #Geopolitics #EnergyAlert
ਗਰਮੀਆਂ ਦੀ ਆਮਦ ਤੋਂ ਪਹਿਲਾਂ ਸ਼ਹਿਰ ਦੇ ਕਈ ਇਲਾਕਿਆਂ ’ਚ ਪੀਣਯੋਗ ਸਹੀ ਪਾਣੀ ਨਹੀਂ ਪਹੁੰਚ ਰਿਹਾ। ਇਸ ’ਚ ਹਾਨੀਕਾਰਕ ਬੈਕਟੀਰੀਆ ਪਾਇਆ ਗਿਆ ਹੈ। ਸਿਹਤ ਵਿਭਾਗ ਵੱਲੋਂ ਹਾਲ ’ਚ ਕਈ ਇਲਾਕਿਆਂ ਵਿਚ ਗੰਦਾ ਪਾਣੀ ਸਪਲਾਈ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੈਂਪਲਿੰਗ ਕੀਤੀ ਗਈ।
#Patiala #Residents #AlarmBell #BigCrisis


ਸਬ ਡਵੀਜ਼ਨ ਪਾਤੜਾਂ ਦੇ ਪਿੰਡਾਂ ਵਿਚੋਂ ਲੰਘਦੇ ਘੱਗਰ 'ਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਖਨੌਰੀ ਹੈੱਡਵਰਕਸ 460 'ਤੇ ਪਾਣੀ ਖਤਰੇ ਦੇ ਨਿਸ਼ਾਨ ਤੋਂ ਕਰੀਬ 3 ਫੁੱਟ ਉੱਚਾ ਪਹੁੰਚ ਗਿਆ ਹੈ।
#Punjab #AlarmBell #Punjabi #PunjabFloods

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਅਤੇ ਜ਼ਿਲ੍ਹੇ ਵਿਚ ਹੋਈ ਬਾਰਿਸ਼ ਕਾਰਨ ਪੌਂਗ ਡੈਮ ਵਿਚ ਪਾਣੀ ਦਾ ਵਹਾਅ ਲਗਾਤਾਰ ਵਧਿਆ ਹੈ।
#Waterlevelrises #PongDam #controlroom #Alarmbell

Disgusting News-
Please don't like this! It sounds an #AlarmBell, with what's happening to our new #Gen. It must be condemned& the man must be hanged.
#Delhi -39 y o Md Firoz did this act to her own Mother. She reported the matter to #DelhiPolice
Down with Md Feroz
😪😔😌

ਪੌਂਗ ਡੈਮ ਦੇ ਪਾਣੀ ਦਾ ਪੱਧਰ ਪਿਛਲੇ 4 ਦਿਨਾਂ ਵਿੱਚ 14 ਫੁੱਟ ਵਧਿਆ ਹੈ, ਜਿਸ ਕਾਰਨ ਬੀ. ਬੀ. ਐੱਮ. ਬੀ. ਵਿਭਾਗ ਵੱਲੋਂ ਸ਼ਾਹ ਨਹਿਰ ਬੈਰਾਜ ਦੇ 4 ਫਲੱਡ ਗੇਟ ਖੋਲ੍ਹੇ ਗਏ ਹਨ।
#Alarmbell #Waterlevel #rises #PongDam

ਸੂਬੇ ਦੇ ਲੋਕਾਂ ਲਈ ਬੜੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਇੱਥੇ ਵਿਚ ਇਕ ਨਵੀਂ 'ਗੈਂਗ' ਸਰਗਰਮ ਹੁੰਦੀ ਜਾਪਦੀ ਹੈ, ਜੋ ਪੁਰਾਣੇ ਭਾਂਡਿਆਂ ਦੇ ਬਦਲੇ ਨਵੇਂ ਭਾਂਡੇ ਦੇਣ ਦਾ ਲਾਲਚ ਦੇ ਕੇ ਘਰ ਵਿਚ ਦਾਖ਼ਲ ਹੁੰਦੇ ਹਨ ਤੇ ਫ਼ਿਰ ਘਰ ਵਿਚ ਰਹਿੰਦੀਆਂ ਔਰਤਾਂ ਤੇ ਬਜ਼ੁਰਗਾਂ ਨੂੰ ਬੇਹੋਸ਼ ਕਰ ਦਿੰਦੇ ਹਨ।
#Punjab #AlarmBell #PunjabiWomen

ਪਹਾੜੀ ਅਤੇ ਮੈਦਾਨੀ ਖੇਤਰ ਵਿਚ ਪੈ ਰਹੀ ਬਾਰਿਸ਼ ਨੇ ਇਕ ਵਾਰ ਫਿਰ ਤੋਂ ਦੋਆਬਾ ਖੇਤਰ ਦੇ ਪ੍ਰਮੁੱਖ ਹਲਕਾ ਸੁਲਤਾਨਪੁਰ ਲੋਧੀ ਦੇ ਤਹਿਤ ਮੰਡ ਖੇਤਰ ਦੇ ਪਿੰਡ ਵਾਸੀਆਂ ਦੀ ਨੀਂਦ ਉਡਾ ਦਿੱਤੀ ਹੈ। ਦਰਿਆ ਬਿਆਸ ਵਿਚ ਪਾਣੀ ਦੇ ਲਗਾਤਾਰ ਵਧ ਰਹੇ ਪੱਧਰ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਚਿੰਤਾ ਸਤਾਉਣ ਲੱਗ ਪਈ ਹੈ।
#AlarmBell #Farmers #Punjab

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਮੀਂਹ ਦੀ ਅਸਮਾਨਤਾ ਵੇਖਣ ਨੂੰ ਮਿਲ ਰਹੀ ਹੈ। ਕੁਝ ਖੇਤਰਾਂ ਵਿਚ ਆਮ ਨਾਲੋਂ ਘੱਟ ਬਾਰਿਸ਼ ਕਾਰਨ ਸੋਕੇ ਵਰਗੀ ਸਥਿਤੀ ਬਣੀ ਹੈ, ਜਦਕਿ ਕੁਝ ਥਾਵਾਂ ’ਤੇ ਹੋਈ ਭਾਰੀ ਬਾਰਿਸ਼ ਨੇ ਹੜ੍ਹਾਂ ਦੀ ਸਮੱਸਿਆ ਪੈਦਾ ਕਰ ਦਿੱਤੀ ਹੈ। ਪੌਂਗ ਡੈਮ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।
#PongDam #AlarmBell #Water

ਵੱਜਣਗੇ ਖਤਰੇ ਦੇ ਘੁੱਗੂ, ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਗੂੰਜਣਗੇ
https://t.co/hiMnvmtidY
#AlarmBell #BellSound #War #Civildefencestates #Punjab #Pakistan #JammuAndKashmir #Jagbani

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਘਟਨਾ
https://t.co/XryXskWzZz
#Punjabiresident #alarmbell #woman
ਖ਼ਤਰੇ ਦੀ ਘੰਟੀ! ਤੇਜ਼ੀ ਨਾਲ ਵੱਧ ਰਹੀ ਇਹ ਬਿਮਾਰੀ, PGI ਦੇ ਡਾਕਟਰ ਨੇ ਦਿੱਤੀ ਚਿਤਾਵਨੀ, ਸਮੇਂ ਸਿਰ ਇਲਾਜ ਨਾ ਹੋਵੇ ਤਾਂ...
https://t.co/9ma0m37Jdk
#Punjab #AlarmBell #Punjabi #LiverFatty #Liver #LiverCancer #Jagbani

ਪੰਜਾਬ 'ਚ ਲਗਾਤਾਰ ਡਿੱਗ ਰਿਹਾ ਧਰਤੀ ਹੇਠਲੇ ਪਾਣੀ ਦਾ ਪੱਧਰ
#Punjab #WaterLevel #PunjabWaterLevel #SaveWater #AlarmBell

ਪੰਜਾਬ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਰਿਪੋਰਟ
https://t.co/aJ9wKRaWUZ
#Punjab #AlarmBell #PunjabiWater #WaterRecharge #Jagbani

ਪੰਜਾਬ 'ਚ ਬੱਚਿਆਂ 'ਤੇ ਮੰਡਰਾ ਰਹੀ ਖ਼ਤਰੇ ਦੀ ਘੰਟੀ! ਪੂਰੀ ਖ਼ਬਰ ਪੜ੍ਹ ਤੁਸੀਂ ਵੀ ਹੋ ਜਾਵੋਗੇ ਹੈਰਾਨ
#AlarmBell #Punjab #Candies #Jellies #Jams #Attract #Children #Cancer #Jagbani #Jalandhar
https://t.co/OwMq7f1Mkd

ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਮੰਡਰਾਉਣ ਲੱਗਾ ਇਹ ਸੰਕਟ
https://t.co/vPF7G3Qwf5
#PunjabiPeople #Alarmbell #Crisis #Jagbani

ਪੰਜਾਬ ਲਈ ਖ਼ਤਰੇ ਦੀ ਘੰਟੀ, ਨਵੀਂ ਮੁਸੀਬਤ 'ਚ ਘਿਰੇ ਕਿਸਾਨ
#AlarmBell #Punjab #Farmers #NewTrouble #GrowingProblem #Dampness #Jagbani
https://t.co/2HGzjwa03n

ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
https://t.co/padmNKyaYj
#Punjab #AlarmBell #PunjabisWater

Last Seen Hashtags on Sotwe
TopTS
Seen from Mexico
หีใหญ่นมใหญ่
Seen from Thailand
kadikoytravesti
Seen from Turkey
يا_ولدي
Seen from United States
anxiouspanda(******)**************************************+filter:native_video
Seen from United States
anxiouspandaaaa
Seen from United States
mallu leaked
Seen from India
exgf
Seen from United States
alanyagay
Seen from Turkey
aupairworld
Seen from United States
Trends for you
Most Popular Users

Elon Musk 
@elonmusk
240.9M followers

Barack Obama 
@barackobama
118.8M followers

Cristiano Ronaldo 
@cristiano
114.5M followers

Donald J. Trump 
@realdonaldtrump
111.9M followers

Narendra Modi 
@narendramodi
107M followers

Rihanna 
@rihanna
98.7M followers

NASA 
@nasa
92.2M followers

Justin Bieber 
@justinbieber
91.8M followers

KATY PERRY 
@katyperry
90M followers

Taylor Swift 
@taylorswift13
84M followers

Lady Gaga 
@ladygaga
75.5M followers

Virat Kohli 
@imvkohli
73.4M followers

Kim Kardashian 
@kimkardashian
70.8M followers

YouTube 
@youtube
68.7M followers

Neymar Jr 
@neymarjr
66.4M followers

Bill Gates 
@billgates
65.2M followers

Selena Gomez 
@selenagomez
63.1M followers

The Ellen Show
@theellenshow
62.2M followers

CNN 
@cnn
61.7M followers

X 
@x
60.6M followers




