FAZILKA YOUTH ICON AWARDED 2023 mountainer and I'm 1st mountainer dist fazilka ..and Asia book of records holder.. world record holder .. social worker ❤️
ਤੂ ਦਰੀਆਓੁ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ~ You are the River, All-knowing and All-seeing. I am just a fish-how can I find Your limit?
ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ 🙏
૧ઉ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ૧ઉ
ਜੰਮੂ-ਕਸ਼ਮੀਰ ਦੇ ਕੁੱਪਵਾੜਾ ਵਿਖੇ ਦਹਿਸ਼ਤਗਰਦਾਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾਂ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ। ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਤੇ ਸਿਦਕ ਨੂੰ ਦਿਲੋਂ ਸਲਾਮ।
ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ ਅਤੇ ਵਾਅਦੇ ਮੁਤਾਬਕ ਹਰ ਸੰਭਵ ਮਦਦ ਕੀਤੀ ਜਾਵੇਗੀ। ਸਾਡੇ ਲਈ ਸਾਡੇ ਜਵਾਨ ਸਾਡਾ ਮਾਣ ਨੇ ਭਾਵੇਂ ਉਹ ਅਗਨੀਵੀਰ ਹੀ ਕਿਉਂ ਨਾ ਹੋਣ।
.......
जम्मू-कश्मीर के कुपवाड़ा में दहशतगर्दों द्वारा की गई गोलीबारी के दौरान मानसा के गांव अकलीया का 24 वर्षीय अग्निवीर जवान लवप्रीत सिंह शहीद हो गया है। परिवार के प्रति दिल से संवेदनाएं व्यक्त करते हैं। बहादुर जवान के देश प्रति हौसले और धैर्य को दिल से सलाम।
मुसीबत के इस वक्त में पंजाब सरकार परिवार के साथ है और वादे के मुताबिक हर संभव मदद की जाएगी। हमारे लिए हमारे जवान हमारा मान हैं, चाहे वो अग्निवीर ही क्यों न हों।