Home
Language
English
Türkçe
Bahasa Indonesia
About
Privacy Policy
Terms of Service
Pricing
Sign In
Download All
Share
AKALI DAL WARIS PUNJAB DE
@officialadwpd
Official X-twitter of Akali Dal 'Waris Punjab De' Established by the people of Punjab at the 'MAGHI-CONFERENCE' on 14-01-2025 in Sri Muktsar Sahib.
Head Office Rayya, Amritsar-PB
Joined July 2026
2
Following
59
Followers
117
Posts
AKALI DAL WARIS PUNJAB DE
@officialadwpd
about 13 hours ago
ਭਗਵੰਤ ਮਾਨ ਦੀ ਚਿੱਟੀ “ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ ।। .
#akalidalwarispunjab
#youthadwpd
#bhaiamritpalsinghji
#mpamritpalsingh
#cmamritpalsingh
officialadwpd's tweet video.
AKALI DAL WARIS PUNJAB DE
@officialadwpd
about 16 hours ago
ਨਾ ਸਾਨੂੰ ਕਿਸੇ ਸਿੱਖ ਦਾ ਡਰ ਆ, ਨਾ ਕਿਸੇ ਹਿੰਦੂ ਦਾ ਅਸੀਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਦਿਲੋ ਪਿਆਰ ਕਰਦੇ ਆ ਤੇ ਕਰਦੇ ਰਹਿਣਾ ਏ ।। .
#akalidalwarispunjab
#youthadwpd
#bhaiamritpalsinghji
#mpamritpalsingh
#cmamritpalsingh
officialadwpd's tweet video.
AKALI DAL WARIS PUNJAB DE
@officialadwpd
about 17 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸ਼ਹੀਦ ਪਰਿਵਾਰਾਂ ਦੇ ਸਨਮਾਨ ਨੂੰ ਮੁੱਖ ਰੱਖਦਿਆਂ 2027 ਲਈ ਐਲਾਨਿਆ ਪਹਿਲਾ ਉਮਦੀਵਾਰ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਹੋਣਗੇ ਬੱਸੀ ਪਠਾਣਾਂ ਤੋਂ ਉਮੀਦਵਾਰ : ਬਾਪੂ ਤਰਸੇਮ ਸਿੰਘ . ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਜੀ ਅਤੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਜੀ ਦੀ ਅਗਵਾਈ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਟਿਕਟ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪਾਰਟੀ ਵੱਲੋਂ ਸ਼ਹੀਦ ਭਾਈ ਕੇਹਰ ਸਿੰਘ ਜੀ ਦੇ ਸਪੁੱਤਰ ਭਾਈ ਸਤਵੰਤ ਸਿੰਘ ਜੀ ਨੂੰ ਬੱਸੀ ਪਠਾਣਾਂ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਅਤੇ ਇਸ ਮੌਕੇ ਮੁੱਖ ਤੌਰ ਤੇ ਸ਼ਹੀਦ ਭਾਈ ਕੇਹਰ ਸਿੰਘ ਜੀ ਦੇ ਵੱਡੇ ਸਪੁੱਤਰ ਭਾਈ ਰਜਿੰਦਰ ਸਿੰਘ ਜੀ, ਉਹਨਾਂ ਦੇ ਪੋਤਰੇ ਭਾਈ ਪੁਰੂ ਰਾਜ ਸਿੰਘ ਜੀ, ਭਾਈ ਸੁਖਵਿੰਦਰ ਸਿੰਘ ਅਗਵਾਨ, ਸ੍ਰ ਪ੍ਰਗਟ ਸਿੰਘ ਅਤੇ ਭਾਈ ਅਮਰਜੀਤ ਸਿੰਘ ਵੰਨਚਿੜੀ ਵੀ ਮੌਜੂਦ। ਬਾਪੂ ਤਰਸੇਮ ਸਿੰਘ ਜੀ ਨੇ ਪ੍ਰੈਸ ਨੂਰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸਤ ਸਿਰਫ਼ ਸੱਤਾ ਪ੍ਰਾਪਤੀ ਤੱਕ ਸੀਮਤ ਨਹੀਂ, ਸਗੋਂ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਦੇ ਮਾਣ-ਸਤਿਕਾਰ ਨੂੰ ਅੱਗੇ ਲੈ ਕੇ ਚੱਲਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੁਝ ਲੋਕਾਂ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਥ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ ਸੋ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸ਼ਹੀਦ ਪਰਿਵਾਰ ਵਿੱਚੋਂ ਪਹਿਲੀ ਉਮੀਦਵਾਰੀ ਦਾ ਐਲਾਨ ਕਰਕੇ ਇਸ ਧਾਰਨਾ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਸ਼ਹੀਦ ਪਰਿਵਾਰਾਂ ਦਾ ਸਤਿਕਾਰ ਸਿਰਫ਼ ਬਿਆਨਾਂ ਤੱਕ ਸੀਮਤ ਨਹੀਂ, ਬਲਕਿ ਪਾਰਟੀ ਦੀਆਂ ਜ਼ਿੰਮੇਵਾਰੀਆਂ ਵਿੱਚ ਵੀ ਉਨ੍ਹਾਂ ਨੂੰ ਬਣਦਾ ਸਥਾਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਪਰਿਵਾਰ ਵਿੱਚੋਂ ਉਨ੍ਹਾਂ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਜੀ ਨੂੰ ਪਾਰਟੀ ਦੇ ਪਾਰਲੀਮਾਨੀ ਬੋਰਡ ਦਾ ਮੈਂਬਰ ਬਣਾਕੇ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੀ ਰਾਜਨੀਤੀ ਵਿੱਚ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ, ਸ਼ਹੀਦ ਪਰਿਵਾਰਾਂ ਦੇ ਸਨਮਾਨ ਅਤੇ ਪੰਜਾਬ ਦੇ ਭਵਿੱਖ ਨੂੰ ਕੇਂਦਰ ਵਿੱਚ ਰੱਖ ਕੇ ਆਪਣੀ ਸਿਆਸੀ ਲੜਾਈ ਜਾਰੀ ਰੱਖੇਗਾ। ਇਸ ਮੌਕੇ ਤੇ ਚਾਚਾ ਪਲਵਿੰਦਰ ਸਿੰਘ, ਭਾਈ ਮਹਾਂਵੀਰ ਸਿੰਘ, ਭਾਈ ਜਸਕਰਨ ਸਿੰਘ ਰਿਆੜ, ਭਾਈ ਅਮਨਦੀਪ ਡੱਡੂਆਣਾਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਰਜਿੰਦਰ ਸਿੰਘ ਧਾਲੀਵਾਲ, ਭਾਈ ਜਰਮਨਦੀਪ ਸਿੰਘ, ਜਰਮਨਜੀਤ ਸਿੰਘ ਅਤੇ ਭਾਈ ਅੰਮ੍ਰਿਤਪਾਲ ਸਿੰਘ ਮੈੜਾ ਹਾਜ਼ਰ ਆਗੂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜਰ ਸਨ। . #akalidalwarispunjab
See More
officialadwpd's tweet video.
AKALI DAL WARIS PUNJAB DE
@officialadwpd
about 18 hours ago
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਨਤਮਸਤਕ ਹੋਈ। ਇਸ ਮੌਕੇ ਪਾਰਟੀ ਵੱਲੋਂ ਚੁਣੇ ਗਏ ਪਾਰਲੀਮੈਂਟਰੀ ਬੋਰਡ ਦੇ ਮੈਂਬਰਾਂ ਵੱਲੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਰਦਾਸ ਕਰਕੇ ਅਹਿਮ ਵਚਨ ਲਿਆ ਗਿਆ। ਪਾਰਲੀਮੈਂਟਰੀ ਬੋਰਡ ਵਿੱਚ ਸਰਦਾਰ ਕਾਬਲ ਸਿੰਘ ਕੋਆਰਡੀਨੇਟਰ, ਸਰਦਾਰ ਸੁਖਵਿੰਦਰ ਸਿੰਘ ਅਗਵਾਨ ਮੈਂਬਰ, ਸਰਦਾਰ ਬਾਬੂ ਸਿੰਘ ਮੈਂਬਰ, ਸਰਦਾਰ ਸੁਖਪ੍ਰੀਤ ਸਿੰਘ ਉਦੋਕੇ ਮੈਂਬਰ ਅਤੇ ਸਰਦਾਰ ਪ੍ਰਗਟ ਸਿੰਘ ਮੈਂਬਰ ਵੱਲੋਂ ਇਹ ਵਚਨ ਲਿਆ ਗਿਆ ਕਿ ਉਹ ਜਿਸ ਵੀ ਉਮੀਦਵਾਰ ਦੀ ਚੋਣ ਕਰਨਗੇ, ਉਹ ਬੇਦਾਗ, ਇਮਾਨਦਾਰ ਅਤੇ ਲੋਕਾਂ ਪ੍ਰਤੀ ਜਵਾਬਦੇਹ ਹੋਵੇਗਾ। ਉਮੀਦਵਾਰ ਦੀ ਚੋਣ ਕਿਸੇ ਵੀ ਤਰ੍ਹਾਂ ਦੇ ਨਿੱਜੀ ਲਾਲਚ ਜਾਂ ਸਵਾਰਥ ਤੋਂ ਉੱਪਰ ਉੱਠ ਕੇ ਕੀਤੀ ਜਾਵੇਗੀ, ਤਾਂ ਜੋ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਅੱਗੇ ਲਿਆਂਦਾ ਜਾ ਸਕੇ। ਉਹਨਾਂ ਵੱਲੋਂ ਇਹ ਵੀ ਵਚਨ ਲਿਆ ਗਿਆ ਕਿ ਅਜਿਹੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ, ਜੋ ਪੰਥ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਹਮੇਸ਼ਾ ਸੁਣਨ ਅਤੇ ਲੋਕਾਂ ਦੇ ਮਸਲਿਆਂ ਲਈ ਖੜ੍ਹੇ ਰਹਿਣ। . ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ। . #akalidalwarispunjab #youthadwpd #bhaiamritpalsinghji #mpamritpalsingh #cmamritpalsingh
See More
AKALI DAL WARIS PUNJAB DE
@officialadwpd
about 19 hours ago
ਗੁਰੂ ਸਾਹਿਬ ਅੰਗ-ਸੰਗ ਰਹਿਣ। .
#akalidalwarispunjab
#youthadwpd
#bhaiamritpalsinghji
#mpamritpalsingh
#cmamritpalsingh
officialadwpd's tweet video.
AKALI DAL WARIS PUNJAB DE
@officialadwpd
about 21 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸ਼ਹੀਦ ਪਰਿਵਾਰਾਂ ਦੇ ਸਨਮਾਨ ਨੂੰ ਮੁੱਖ ਰੱਖਦਿਆਂ 2027 ਲਈ ਐਲਾਨਿਆ ਪਹਿਲਾ ਉਮਦੀਵਾਰ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਹੋਣਗੇ ਬੱਸੀ ਪਠਾਣਾਂ ਤੋਂ ਉਮੀਦਵਾਰ : ਬਾਪੂ ਤਰਸੇਮ ਸਿੰਘ . ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਜੀ ਅਤੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਜੀ ਦੀ ਅਗਵਾਈ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਟਿਕਟ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪਾਰਟੀ ਵੱਲੋਂ ਸ਼ਹੀਦ ਭਾਈ ਕੇਹਰ ਸਿੰਘ ਜੀ ਦੇ ਸਪੁੱਤਰ ਭਾਈ ਸਤਵੰਤ ਸਿੰਘ ਜੀ ਨੂੰ ਬੱਸੀ ਪਠਾਣਾਂ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਅਤੇ ਇਸ ਮੌਕੇ ਮੁੱਖ ਤੌਰ ਤੇ ਸ਼ਹੀਦ ਭਾਈ ਕੇਹਰ ਸਿੰਘ ਜੀ ਦੇ ਵੱਡੇ ਸਪੁੱਤਰ ਭਾਈ ਰਜਿੰਦਰ ਸਿੰਘ ਜੀ, ਉਹਨਾਂ ਦੇ ਪੋਤਰੇ ਭਾਈ ਪੁਰੂ ਰਾਜ ਸਿੰਘ ਜੀ, ਭਾਈ ਸੁਖਵਿੰਦਰ ਸਿੰਘ ਅਗਵਾਨ, ਸ੍ਰ ਪ੍ਰਗਟ ਸਿੰਘ ਅਤੇ ਭਾਈ ਅਮਰਜੀਤ ਸਿੰਘ ਵੰਨਚਿੜੀ ਵੀ ਮੌਜੂਦ। ਬਾਪੂ ਤਰਸੇਮ ਸਿੰਘ ਜੀ ਨੇ ਪ੍ਰੈਸ ਨੂਰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸਤ ਸਿਰਫ਼ ਸੱਤਾ ਪ੍ਰਾਪਤੀ ਤੱਕ ਸੀਮਤ ਨਹੀਂ, ਸਗੋਂ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਦੇ ਮਾਣ-ਸਤਿਕਾਰ ਨੂੰ ਅੱਗੇ ਲੈ ਕੇ ਚੱਲਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੁਝ ਲੋਕਾਂ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਥ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ ਸੋ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸ਼ਹੀਦ ਪਰਿਵਾਰ ਵਿੱਚੋਂ ਪਹਿਲੀ ਉਮੀਦਵਾਰੀ ਦਾ ਐਲਾਨ ਕਰਕੇ ਇਸ ਧਾਰਨਾ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਸ਼ਹੀਦ ਪਰਿਵਾਰਾਂ ਦਾ ਸਤਿਕਾਰ ਸਿਰਫ਼ ਬਿਆਨਾਂ ਤੱਕ ਸੀਮਤ ਨਹੀਂ, ਬਲਕਿ ਪਾਰਟੀ ਦੀਆਂ ਜ਼ਿੰਮੇਵਾਰੀਆਂ ਵਿੱਚ ਵੀ ਉਨ੍ਹਾਂ ਨੂੰ ਬਣਦਾ ਸਥਾਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਪਰਿਵਾਰ ਵਿੱਚੋਂ ਉਨ੍ਹਾਂ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਜੀ ਨੂੰ ਪਾਰਟੀ ਦੇ ਪਾਰਲੀਮਾਨੀ ਬੋਰਡ ਦਾ ਮੈਂਬਰ ਬਣਾਕੇ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੀ ਰਾਜਨੀਤੀ ਵਿੱਚ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ, ਸ਼ਹੀਦ ਪਰਿਵਾਰਾਂ ਦੇ ਸਨਮਾਨ ਅਤੇ ਪੰਜਾਬ ਦੇ ਭਵਿੱਖ ਨੂੰ ਕੇਂਦਰ ਵਿੱਚ ਰੱਖ ਕੇ ਆਪਣੀ ਸਿਆਸੀ ਲੜਾਈ ਜਾਰੀ ਰੱਖੇਗਾ। ਇਸ ਮੌਕੇ ਤੇ ਚਾਚਾ ਪਲਵਿੰਦਰ ਸਿੰਘ, ਭਾਈ ਮਹਾਂਵੀਰ ਸਿੰਘ, ਭਾਈ ਜਸਕਰਨ ਸਿੰਘ ਰਿਆੜ, ਭਾਈ ਅਮਨਦੀਪ ਡੱਡੂਆਣਾਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਰਜਿੰਦਰ ਸਿੰਘ ਧਾਲੀਵਾਲ, ਭਾਈ ਜਰਮਨਦੀਪ ਸਿੰਘ, ਜਰਮਨਜੀਤ ਸਿੰਘ ਅਤੇ ਭਾਈ ਅੰਮ੍ਰਿਤਪਾਲ ਸਿੰਘ ਮੈੜਾ ਹਾਜ਼ਰ ਆਗੂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜਰ ਸਨ। . #akalidalwarispunjab
See More
officialadwpd's tweet video.
AKALI DAL WARIS PUNJAB DE
@officialadwpd
1 day ago

ਹਿੰਦੂ ਵੀਰ ਨੇ ਛੱਡਿਆ ਨਸ਼ਾ ਭਾਈ ਅੰਮ੍ਰਿਤਪਾਲ ਸਿੰਘ ਜੀ ਕਰਕੇ ।। .
#akalidalwarispunjab
#youthadwpd
#bhaiamritpalsinghji
#mpamritpalsingh
#cmamritpalsingh
officialadwpd's tweet video.
AKALI DAL WARIS PUNJAB DE
@officialadwpd
2 days ago
ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪਰਜ਼ੋਰ ਅਪੀਲ! . ਸਮੂਹ ਸੰਗਤਾਂ ਨੂੰ ਅਪੀਲ ਹੈ ਕਿ 15 ਤਰੀਕ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਆਪਣੀ ਹਾਜ਼ਰੀ ਲਵਾਉਣ ਅਤੇ ਇਸ ਸੰਘਰਸ਼ ਨੂੰ ਮਜ਼ਬੂਤ ਕਰਨ। . ਆਓ, ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕਜੁੱਟ ਹੋਈਏ। .
#akalidalwarispunjab
#youthadwpd #bhaiamritpalsinghji #mpamritpalsingh #cmamritpalsingh
See More
officialadwpd's tweet video.
AKALI DAL WARIS PUNJAB DE
@officialadwpd
2 days ago
ਭਾਈ ਜਗਤਾਰ ਸਿੰਘ ਜੀ ਹਵਾਰਾ ਦੀ ਪੈਰੋਲ ਸੰਬੰਧੀ ਮੁੱਖ ਮੰਤਰੀ ਦਾ ਪੰਜਾਬ ਗਵਰਨਰ ਨੂੰ ਚਿੱਠੀ ਲਿਖਣਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਅਤੇ ਸਮੁੱਚੇ ਪੰਥ ਦਾ ਇੱਕ ਮੰਚ ਤੇ ਇੱਕਠੇ ਹੋਣ ਦਾ ਪ੍ਰਭਾਵ ਹੈ। ਪੰਥ, ਪੰਜਾਬ ਅਤੇ ਪੰਜਾਬੀਅਤ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਆਪਾ ਸਭ ਨੂੰ ਇੱਕ ਮੰਚ ‘ਤੇ ਇਕੱਠੇ ਹੋ ਕੇ ਖੜ੍ਹਨਾ ਪਵੇਗਾ। ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਕੌਮੀ ਇਨਸਾਫ਼ ਮੋਰਚੇ ਵੱਲੋਂ ਜੋ 15 ਅਗਸਤ ਦੀ ਕਾਲ ਦਾ ਪੂਰਨ ਤੌਰ ‘ਤੇ ਸਮਰਥਨ ਕਰਦੀ ਹੈ। . #akalidalwarispunjab #youthadwpd #bhaiamritpalsinghji #mpamritpalsingh #cmamritpalsingh
See More
officialadwpd's tweet video.
AKALI DAL WARIS PUNJAB DE
@officialadwpd
2 days ago
@BJP4Punjab
ਦੀ ਸਸਤੀ ਕਾਪੀ
@AAPPunjab
.
#akalidalwarispunjab
#youthadwpd
#bhaiamritpalsinghji
#mpamritpalsingh
#cmamritpalsingh
officialadwpd's tweet video.
AKALI DAL WARIS PUNJAB DE
@officialadwpd
2 days ago
ਹਿੰਦੂ ਵੀਰਾਂ ਦਾ ਭਾਈ ਸਾਹਿਬ ਨਾਲ ਪ੍ਰੇਮ ।। .
#akalidalwarispunjab
#youthadwpd
#bhaiamritpalsinghji
#mpamritpalsingh
#cmamritpalsingh
officialadwpd's tweet video.
AKALI DAL WARIS PUNJAB DE
@officialadwpd
2 days ago
ਮਾਰਚ 2026 ‘ਚ ਪੰਜਾਬ ਸਰਕਾਰ ਵੱਲੋਂ ਲਿਖੀ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਅਰਜ਼ੀ ਰੱਦ ਕਰਨ ਸੰਬੰਧੀ ਚਿੱਠੀ । . ਗਵਰਨਮੈਂਟ ਆਫ਼ ਪੰਜਾਬ (ਪੰਜਾਬ ਸਰਕਾਰ) ਡਿਪਾਰਟਮੈਂਟ ਆਫ਼ ਜੇਲ੍ਹਜ਼ (ਜੇਲ੍ਹ ਵਿਭਾਗ) ਹੋਮ-7 ਬ੍ਰਾਂਚ (ਗ੍ਰਹਿ-7 ਸ਼ਾਖਾ) ਸੇਵਾ ਵਿਖੇ, ਸੁਪਰਡੈਂਟ-II (PHQ), ਤਿਹਾੜ, ਦਿੱਲੀ ਰਾਸ਼ਟਰੀ ਰਾਜਧਾਨੀ ਖੇਤਰ ਸਰਕਾਰ, ਡਾਇਰੈਕਟਰ ਜਨਰਲ ਆਫ਼ ਪ੍ਰਿਜ਼ਨਜ਼ (ਜੇਲ੍ਹ ਡਾਇਰੈਕਟਰ ਜਨਰਲ) ਦਾ ਦਫ਼ਤਰ, ਜੇਲ੍ਹ ਹੈੱਡਕੁਆਰਟਰ, ਜਨਕਪੁਰੀ, ਨਵੀਂ ਦਿੱਲੀ। ਆਰ ਐਂਡ ਆਈ ਸੈਕਸ਼ਨ (PHQ) ਤਿਹਾੜ, ਨਵੀਂ ਦਿੱਲੀ ਡਾਕ ਪ੍ਰਾਪਤ ਹੋਈ M-6337 ਮਿਤੀ 02/03/26 ਸੀਨੀਅਰ ਲਾਅ ਅਫ਼ਸਰ (Sr LO) ਮੈਮੋ ਨੰ: 7/02/2025-4H7/169 ਮਿਤੀ, ਚੰਡੀਗੜ੍ਹ 19.02.2026 ਵਿਸ਼ਾ:- ਦੋਸ਼ੀ ਜਗਤਾਰ ਸਿੰਘ ਹਵਾਰਾ ਪੁੱਤਰ ਸ਼ੇਰ ਸਿੰਘ, ਜੋ ਕਿ ਹਾਲ ਹੀ ਵਿੱਚ ਸੈਂਟਰਲ ਜੇਲ੍ਹ ਨੰ: 15, ਮੰਡੋਲੀ, ਦਿੱਲੀ ਵਿੱਚ ਬੰਦ ਹੈ, ਦੀ ਪੈਰੋਲ ਅਰਜ਼ੀ ਸਬੰਧੀ। ਕਿਰਪਾ ਕਰਕੇ ਉਪਰੋਕਤ ਵਿਸ਼ੇ ‘ਤੇ ਪੱਤਰ ਨੰਬਰ 003811321/Legal/PHQ/2025/54262/6970-6971 ਮਿਤੀ 21.10.2025 ਦਾ ਹਵਾਲਾ ਦਿਓ। 1. ਇਹ ਬਿਆਨ ਕੀਤਾ ਜਾਂਦਾ ਹੈ ਕਿ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਫ਼ਤਿਹਗੜ੍ਹ ਸਾਹਿਬ ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਬੰਦੀ ਜਗਤਾਰ ਸਿੰਘ ਹਵਾਰਾ ਵਿਰੁੱਧ 25 ਅਪਰਾਧਿਕ ਮਾਮਲੇ ਦਰਜ ਹਨ। ਜਿਸ ਕਾਰਨ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਫ਼ਤਿਹਗੜ੍ਹ ਸਾਹਿਬ ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਬੰਦੀ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਨਹੀਂ ਕੀਤੀ ਹੈ। 2. ਉਪਰੋਕਤ ਤੱਥਾਂ ਦੇ ਮੱਦੇਨਜ਼ਰ ਬੰਦੀ ਜਗਤਾਰ ਸਿੰਘ ਹਵਾਰਾ ਦਾ ਪੈਰੋਲ ਕੇਸ ਅਸਿਫ਼ਾਰਸ਼ੀ (ਰੱਦ ਕਰਨ ਦੀ ਸਿਫ਼ਾਰਸ਼) ਨਾਲ ਭੇਜਿਆ ਜਾ ਰਿਹਾ ਹੈ। 3. ਇਹ ਪੱਤਰ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਅੰਡਰ ਸੈਕਟਰੀ ਜੇਲ੍ਹ 68 06/3/26 5.3.26 . 29-07-2026 ਆਲੇ ਇਕੱਠ ਨੇ ਕੀਤਾ ਮਜਬੂਰ ਗੁਰੂ ਦੋਖੀ ਦੀਆਂ ਖੁਲਿਆ ਅੱਖਾਂ, ਜਥੇਦਾਰ ਜਗਤਾਰ ਸਿੰਘ ਹਵਾਰੇ ਦੀ ਪੈਰੋਲ ਲਈ ਲਿਖੀ ਗਵਰਨਰ ਪੰਜਾਬ ਨੂੰ ਚਿੱਠੀ !! . ਸਿੱਖ ਸ਼ਕਤੀ ਦੇ ਉਭਾਰ ਦੇ ਨਿਸ਼ਾਨ ਦਿਖਣੇ ਸ਼ੁਰੂ… ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਿੱਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਦਾਵੇਦਾਰੀ ਪੇਸ਼ ਕਰਨ ਤੋਂ ਬਾਅਦ ਖਿੰਡੀ ਹੋਈ ਸਿੱਖ ਸ਼ਕਤੀ ਹੌਲੀ-ਹੌਲੀ ਇੱਕਜੁੱਟ ਹੁੰਦੀ ਦਿਖਾਈ ਦੇ ਰਹੀ ਹੈ। ਸਿੱਖ ਮੁੱਦਿਆਂ ਅਤੇ ਪੰਜਾਬ ਦੇ ਹੱਕਾਂ ਤੋਂ ਪਿੱਠ ਕਰਕੇ ਬੈਠੀਆਂ ਸਰਕਾਰਾਂ ਹੁਣ ਇਨ੍ਹਾਂ ਮਸਲਿਆਂ ਵੱਲ ਧਿਆਨ ਦੇਣ ਲਈ ਮਜਬੂਰ ਹੁੰਦੀਆਂ ਨਜ਼ਰ ਆ ਰਹੀਆਂ ਹਨ। ਭਾਈ ਜਗਤਾਰ ਸਿੰਘ ਹਵਾਰਾ ਲਈ 10 ਦਿਨਾਂ ਦੀ ਪੈਰੋਲ ਦੀ ਮੰਗ ਕਰਨਾ ਵੀ ਇਸੇ ਵਧਦੇ ਸਿਆਸੀ ਦਬਾਅ ਦੇ ਨਤੀਜੇ ਵਜੋਂ ਦੇਖਿਆ ਜਾ ਰਿਹਾ ਹੈ। ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਦਾਵੇਦਾਰੀ ਨੇ ਪੰਜਾਬ ਦੇ ਮੁੱਦਿਆਂ ਤੋਂ ਲੈ ਕੇ ਬੰਦੀ ਸਿੰਘਾਂ ਦੀ ਰਿਹਾਈ ਤੱਕ ਸਰਕਾਰ ਦੇ ਰੁਖ ਵਿੱਚ ਹਿਲਜੁਲ ਪੈਦਾ ਕਰ ਦਿੱਤੀ ਹੈ। ਇਹ ਤਾਂ ਸਿਰਫ਼ ਸ਼ੁਰੂਆਤ ਹੈ। ਸਿੱਖ ਸ਼ਕਤੀ ਦੀ ਵਧਦੀ ਇਕਜੁੱਟਤਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਹੋਰ ਵੱਡੇ ਬਦਲਾਅ ਲਿਆ ਸਕਦੀ ਹੈ। - #akalidalwarispanjabde #warispunjabde #bhaijagtarsinghhawara #jagtarsinghhawara #bhaiamritpalsinghkhalsa
See More
AKALI DAL WARIS PUNJAB DE
@officialadwpd
3 days ago
ਅਕਾਲੀ ਦਲ ਬਾਦਲ ਨੂੰ ਵੱਡਾ ਸਿਆਸੀ ਝਟਕਾ, ਬੀਬੀ ਰਮਨਦੀਪ ਕੌਰ ਨੇ ਪਰਿਵਾਰ ਸਮੇਤ ਫੜਿਆ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਪੱਲਾ..ਅਸੀਂ ਉਹਨਾਂ ਦਾ ਜਥੇਬੰਦੀ ਵਿੱਚ ਸ਼ਾਮਲ ਹੋਣ ’ਤਹਿ ਦਿਲੋਂ ਸਵਾਗਤ ਕਰਦੇ ਹਾਂ। .
#akalidalwarispunjab
#youthadwpd
#bhaiamritpalsinghji
#mpamritpalsingh
#cmamritpalsingh
See More
AKALI DAL WARIS PUNJAB DE
@officialadwpd
3 days ago
ਅੱਜ ਹਲਕਾ ਭੁੱਚੋ ਮੰਡੀ, ਬਠਿੰਡਾ ਵਿਖੇ ਸੀਨੀਅਰ ਮੀਤ ਪ੍ਰਧਾਨ ਸੁਖਦੀਪ ਸਿੰਘ ਜੀ ਵੱਲੋਂ ਕਰਵਾਈ ਗਈ ਫਤਿਹ ਰੈਲੀ ਨੇ ਰਾਜਸੀ ਮਾਹੌਲ ਵਿੱਚ ਨਵਾਂ ਜੋਸ਼ ਭਰ ਦਿੱਤਾ। ਰੈਲੀ ਵਿੱਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਮਿਲਿਆ ਬੇਮਿਸਾਲ ਪਿਆਰ ਅਤੇ ਉਤਸ਼ਾਹ ਫਤਿਹ ਦੀ ਗਵਾਹੀ ਭਰਦਾ ਨਜ਼ਰ ਆਇਆ। . ਸਮੂਹ ਸੰਗਤਾਂ ਦਾ ਅਸੀਂ ਤਹਿ ਦਿਲੋਂ ਯਾਦ ਕਰਦੇ ਹਾਂ। . #akalidalwarispunjab #youthadwpd #bhaiamritpalsinghji #mpamritpalsingh #cmamritpalsingh
See More
officialadwpd's tweet video.
AKALI DAL WARIS PUNJAB DE
@officialadwpd
3 days ago
ਡਰਾਮੇਬਾਜ਼ ਮੁੱਖਮੰਤਰੀ ਦੀ ਸੱਚਾਈ ।। .

ਬੇਈਮਾਨ ਮਾਨ ਦਾ ਪੰਜਾਬ ਦੀ ਨੌਜਵਾਨੀ ਨਾਲ ਇੱਕ ਹੋਰ ਵੱਡਾ ਧੋਖਾ! . ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੀ ਸਰਕਾਰ ਹੁਣ ਰੁਜ਼ਗਾਰ ਦੇ ਮਾਮਲੇ ਵਿੱਚ ਵੀ ਪੰਜਾਬ ਦੇ ਨੌਜਵਾਨਾਂ ਨਾਲ ਧੱਕਾ ਕਰ ਰਹੀ ਹੈ। ਜਿਸ ਪੰਜਾਬ ਦੇ ਨੌਜਵਾਨ ਆਪਣੇ ਹੱਕ ਦੀਆਂ ਸਰਕਾਰੀ ਨੌਕਰੀਆਂ ਲਈ ਸਾਲਾਂ ਤੋਂ ਤਿਆਰੀ ਕਰ ਰਹੇ ਹਨ, ਉਸੇ ਪੰਜਾਬ ਵਿੱਚ ਸਰਕਾਰੀ ਅਹੁਦਿਆਂ ’ਤੇ ਹਰਿਆਣਾ ਸਮੇਤ ਬਾਹਰਲੇ ਸੂਬਿਆਂ ਦੇ ਉਮੀਦਵਾਰਾਂ ਨੂੰ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਗਈਆਂ ਨੇ। ਪੰਜਾਬ ਦੇ ਨੌਜਵਾਨਾਂ ਲਈ ਚਿੱਟਾ ਤੇ ਨਸ਼ਾ, ਬਾਹਰਲਿਆਂ ਲਈ ਨੌਕਰੀਆਂ ਤੇ ਮੌਕੇ — ਇਹ ਕਿਹੋ ਜਿਹਾ “ਰੰਗਲਾ ਪੰਜਾਬ” ਬਣਾਇਆ ਜਾ ਰਿਹਾ ਹੈ? ਜਿਹੜੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਉਸਨੂੰ ਦੱਸਣਾ ਚਾਹੀਦਾ ਹੈ ਕਿ ਪੰਜਾਬ ਦੇ ਹੱਕ ਦੀਆਂ ਨੌਕਰੀਆਂ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਪਹਿਲ ਕਿੱਥੇ ਹੈ? . #akalidalwarispunjab #youthadwpd #bhaiamritpalsinghji #mpamritpalsingh #cmamritpalsingh
See More
AKALI DAL WARIS PUNJAB DE
@officialadwpd
3 days ago
ਸਿੱਖ ਸ਼ਕਤੀ ਦੇ ਉਭਾਰ ਦੇ ਨਿਸ਼ਾਨ ਦਿਖਣੇ ਸ਼ੁਰੂ… ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਵਿੱਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਦਾਵੇਦਾਰੀ ਪੇਸ਼ ਕਰਨ ਤੋਂ ਬਾਅਦ ਖਿੰਡੀ ਹੋਈ ਸਿੱਖ ਸ਼ਕਤੀ ਹੌਲੀ-ਹੌਲੀ ਇੱਕਜੁੱਟ ਹੁੰਦੀ ਦਿਖਾਈ ਦੇ ਰਹੀ ਹੈ। ਸਿੱਖ ਮੁੱਦਿਆਂ ਅਤੇ ਪੰਜਾਬ ਦੇ ਹੱਕਾਂ ਤੋਂ ਪਿੱਠ ਕਰਕੇ ਬੈਠੀਆਂ ਸਰਕਾਰਾਂ ਹੁਣ ਇਨ੍ਹਾਂ ਮਸਲਿਆਂ ਵੱਲ ਧਿਆਨ ਦੇਣ ਲਈ ਮਜਬੂਰ ਹੁੰਦੀਆਂ ਨਜ਼ਰ ਆ ਰਹੀਆਂ ਹਨ। ਭਾਈ ਜਗਤਾਰ ਸਿੰਘ ਹਵਾਰਾ ਲਈ 10 ਦਿਨਾਂ ਦੀ ਪੈਰੋਲ ਦੀ ਮੰਗ ਕਰਨਾ ਵੀ ਇਸੇ ਵਧਦੇ ਸਿਆਸੀ ਦਬਾਅ ਦੇ ਨਤੀਜੇ ਵਜੋਂ ਦੇਖਿਆ ਜਾ ਰਿਹਾ ਹੈ। ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਦਾਵੇਦਾਰੀ ਨੇ ਪੰਜਾਬ ਦੇ ਮੁੱਦਿਆਂ ਤੋਂ ਲੈ ਕੇ ਬੰਦੀ ਸਿੰਘਾਂ ਦੀ ਰਿਹਾਈ ਤੱਕ ਸਰਕਾਰ ਦੇ ਰੁਖ ਵਿੱਚ ਹਿਲਜੁਲ ਪੈਦਾ ਕਰ ਦਿੱਤੀ ਹੈ। ਇਹ ਤਾਂ ਸਿਰਫ਼ ਸ਼ੁਰੂਆਤ ਹੈ। ਸਿੱਖ ਸ਼ਕਤੀ ਦੀ ਵਧਦੀ ਇਕਜੁੱਟਤਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਹੋਰ ਵੱਡੇ ਬਦਲਾਅ ਲਿਆ ਸਕਦੀ ਹੈ। . #akalidalwarispunjab #youthadwpd #bhaiamritpalsinghji #mpamritpalsingh #cmamritpalsingh
See More
AKALI DAL WARIS PUNJAB DE
@officialadwpd
3 days ago
ਗੁਰੂ ਦੋਖੀ ਦੀਆਂ ਖੁਲਿਆ ਅੱਖਾਂ, ਜਥੇਦਾਰ ਜਗਤਾਰ ਸਿੰਘ ਹਵਾਰੇ ਦੀ ਪੈਰੋਲ ਲਈ ਲਿਖੀ ਗਵਰਨਰ ਪੰਜਾਬ ਨੂੰ ਚਿੱਠੀ !! -
#akalidalwarispanjabde
#warispunjabde
#bhaijagtarsinghhawara
#jagtarsinghhawara
#bhaiamritpalsinghkhalsa
officialadwpd's tweet video.
Last Seen Users on Sotwe
COLMEXIN STW
Seen from
Singapore
@@@@gay Vietnam
Seen from
Vietnam
Bed___boy
Seen from
United States
แค้มป์คนงาน😈(เมียร่าน)
Seen from
Thailand
Turk Only Fans
Seen from
Turkey
しおん。
Seen from
Japan
SecretSex
Seen from
Thailand
daddy
Seen from
Vietnam
Hacı demir
Seen from
Turkey
Trai trẻ thích u50
Seen from
Vietnam
Trends for you
1
#WWENXT
Under 10K tweets
2
Crowley
Under 10K tweets
3
#DWCS
Under 10K tweets
4
Rucker
Under 10K tweets
5
JUST ONE DAY
Under 10K tweets
6
Jacob Webb
Under 10K tweets
7
Luis Rengifo
Under 10K tweets
8
Blake Snell
Under 10K tweets
9
Matt Olson
Under 10K tweets
10
Kenley Jansen
Under 10K tweets
Most Popular Users
1
Elon Musk
@elonmusk
241.3M followers
2
Barack Obama
@barackobama
119.1M followers
3
Cristiano Ronaldo
@cristiano
113M followers
4
Donald J. Trump
@realdonaldtrump
111.8M followers
5
Narendra Modi
@narendramodi
107.1M followers
6
Rihanna
@rihanna
98.3M followers
7
NASA
@nasa
92.3M followers
8
Justin Bieber
@justinbieber
91.5M followers
9
KATY PERRY
@katyperry
89.1M followers
10
Taylor Swift
@taylorswift13
83M followers
11
Lady Gaga
@ladygaga
74.5M followers
12
Virat Kohli
@imvkohli
72M followers
13
Kim Kardashian
@kimkardashian
70.5M followers
14
YouTube
@youtube
68.8M followers
15
Neymar Jr
@neymarjr
65M followers
16
Bill Gates
@billgates
64.6M followers
17
The Ellen Show
@theellenshow
62.4M followers
18
Selena Gomez
@selenagomez
62.2M followers
19
CNN
@cnn
61.8M followers
20
X
@x
60.8M followers
Olivia
Online
✨
⭐
💫