ਜਾਨ ਕੋ ਦੇਤ ਅਜਾਨ ਕੋ ਦੇਤ ਜਮੀਨ ਕੋ ਦੇਤ ਜਮਾਨ ਕੋ ਦੈ ਹੈ ॥
He provides sustenance to all animate & inanimate beings & all those living on earth and in the sky.
ਕਾਹੇ ਕੋ ਡੋਲਤ ਹੈ ਤੁਮਰੀ ਸੁਧ ਸੁੰਦਰ ਸ੍ਰੀ ਪਦਮਾਪਤਿ ਲੈ ਹੈ ॥
Why do you waver, O creature? The beautiful Lord will take care of you.
ਏਕ ਬਾਰ ਜਿਨ ਤੁਮੈ ਸੰਭਾਰਾ ॥ ਕਾਲ ਫਾਸ ਤੇ ਤਾਹਿ ਉਬਾਰਾ ॥
He, who remembers You even once, You protect him from the noose of death.
ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸਟ ਦੋਖ ਤੇ ਰਹਾ ॥
Those persons, who repeat Your Name, they are saved from poverty and enemies.