Home
Language
English
Türkçe
Bahasa Indonesia
About
Privacy Policy
Terms of Service
Pricing
Sign In
Download All
Share
Tarsem Singh
@TarsemSofficial
Official X-twitter of Tarsem Singh | Akali Dal ‘Waris Punjab De’
ਪੰਜਾਬ
Joined July 2026
2
Following
35
Followers
90
Posts
Tarsem Singh
@TarsemSofficial
about 15 hours ago
ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਹੋਣਗੇ ਬੱਸੀ ਪਠਾਣਾਂ ਤੋਂ ਉਮੀਦਵਾਰ. . ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਜੀ ਦੀ ਅਗਵਾਈ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਟਿਕਟ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪਾਰਟੀ ਵੱਲੋਂ ਸ਼ਹੀਦ ਭਾਈ ਕੇਹਰ ਸਿੰਘ ਜੀ ਦੇ ਸਪੁੱਤਰ ਭਾਈ ਸਤਵੰਤ ਸਿੰਘ ਜੀ ਨੂੰ ਬੱਸੀ ਪਠਾਣਾਂ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਅਤੇ ਇਸ ਮੌਕੇ ਮੁੱਖ ਤੌਰ ਤੇ ਸ਼ਹੀਦ ਭਾਈ ਕੇਹਰ ਸਿੰਘ ਜੀ ਦੇ ਵੱਡੇ ਸਪੁੱਤਰ ਭਾਈ ਰਜਿੰਦਰ ਸਿੰਘ ਜੀ, ਉਹਨਾਂ ਦੇ ਪੋਤਰੇ ਭਾਈ ਪੁਰੂ ਰਾਜ ਸਿੰਘ ਜੀ, ਭਾਈ ਸੁਖਵਿੰਦਰ ਸਿੰਘ ਅਗਵਾਨ, ਸ੍ਰ ਪ੍ਰਗਟ ਸਿੰਘ ਅਤੇ ਭਾਈ ਅਮਰਜੀਤ ਸਿੰਘ ਵੰਨਚਿੜੀ ਵੀ ਮੌਜੂਦ। ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸਤ ਸਿਰਫ਼ ਸੱਤਾ ਪ੍ਰਾਪਤੀ ਤੱਕ ਸ��ਮਤ ਨਹੀਂ, ਸਗੋਂ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਦੇ ਮਾਣ-ਸਤਿਕਾਰ ਨੂੰ ਅੱਗੇ ਲੈ ਕੇ ਚੱਲਣ ਲਈ ਵਚਨਬੱਧ ਹੈ। ਪਿਛਲੇ ਸਮੇਂ ਦੌਰਾਨ ਕੁਝ ਲੋਕਾਂ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਥ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ ਸੋ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸ਼ਹੀਦ ਪਰਿਵਾਰ ਵਿੱਚੋਂ ਪਹਿਲੀ ਉਮੀਦਵਾਰੀ ਦਾ ਐਲਾਨ ਕਰਕੇ ਇਸ ਧਾਰਨਾ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਸ਼ਹੀਦ ਪਰਿਵਾਰਾਂ ਦਾ ਸਤਿਕਾਰ ਸਿਰਫ਼ ਬਿਆਨਾਂ ਤੱਕ ਸੀਮਤ ਨਹੀਂ, ਬਲਕਿ ਪਾਰਟੀ ��ੀਆਂ ਜ਼ਿੰਮੇਵਾਰੀਆਂ ਵਿੱਚ ਵੀ ਉਨ੍ਹਾਂ ਨੂੰ ਬਣਦਾ ਸਥਾਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਪਰਿਵਾਰ ਵਿੱਚੋਂ ਉਨ੍ਹਾਂ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਜੀ ਨੂੰ ਪਾਰਟੀ ਦੇ ਪਾਰਲੀਮਾਨੀ ਬੋਰਡ ਦਾ ਮੈਂਬਰ ਬਣਾਕੇ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੀ ਰਾਜਨੀਤੀ ਵਿੱਚ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ, ਸ਼ਹੀਦ ਪਰਿਵਾਰਾਂ ਦੇ ਸਨਮਾਨ ਅਤੇ ਪੰਜਾਬ ਦੇ ਭਵਿੱਖ ਨੂੰ ਕੇਂਦਰ ਵਿੱਚ ਰੱਖ ਕੇ ਆਪਣੀ ਸਿਆਸੀ ਲੜਾਈ ਜਾਰੀ ਰੱਖੇਗਾ। ਇਸ ਮੌਕੇ ਭਾਈ ਪਲਵਿੰਦਰ ਸਿੰਘ, ਭਾਈ ਮਹਾਂਵੀਰ ਸਿੰਘ, ਭਾਈ ਜਸਕਰਨ ਸਿੰਘ ਰਿਆੜ, ਭਾਈ ਅਮਨਦੀਪ ਡੱਡੂਆਣਾਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਰਜਿੰਦਰ ਸਿੰਘ ਧਾਲੀਵਾਲ, ਭਾਈ ਜਰਮਨਦੀਪ ਸਿੰਘ, ਜਰਮਨਜੀਤ ਸਿੰਘ ਅਤੇ ਭਾਈ ਅੰਮ੍ਰਿਤਪਾਲ ਸਿੰਘ ਮੈੜਾ ਹਾਜ਼ਰ ਆਗੂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜਰ ਸਨ। . #akalidalwarispunjab #youthadwpd #bhaiamritpalsinghji #mpamritpalsingh #cmamritpalsingh
See More
TarsemSofficial's tweet video.
Tarsem Singh
@TarsemSofficial
about 17 hours ago
TarsemSofficial's tweet video.
Tarsem Singh
@TarsemSofficial
about 17 hours ago
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੀਨੀਅਰ ਲੀਡਰਸ਼ਿਪ ਨਤਮਸਤਕ ਹੋਈ। ਇਸ ਮੌਕੇ ਪਾਰਟੀ ਵੱਲੋਂ ਚੁਣੇ ਗਏ ਪਾਰਲੀਮੈਂਟਰੀ ਬੋਰਡ ਦੇ ਮੈਂਬਰਾਂ ਵੱਲੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਰਦਾਸ ਕਰਕੇ ਅਹਿਮ ਵਚਨ ਲਿਆ ਗਿਆ। ਪਾਰਲੀਮੈਂਟਰੀ ਬੋਰਡ ਵਿੱਚ ਸਰਦਾਰ ਕਾਬਲ ਸਿੰਘ ਕੋਆਰਡੀਨੇਟਰ, ਸਰਦਾਰ ਸੁਖਵਿੰਦਰ ਸਿੰਘ ਅਗਵਾਨ ਮੈਂਬਰ, ਸਰਦਾਰ ਬਾਬੂ ਸਿੰਘ ਮੈਂਬਰ, ਸਰਦਾਰ ਸੁਖਪ੍ਰੀਤ ਸਿੰਘ ਉਦੋਕੇ ਮੈਂਬਰ ਅਤੇ ਸਰਦਾਰ ਪ੍ਰਗਟ ਸਿੰਘ ਮੈਂਬਰ ਵੱਲੋਂ ਇਹ ਵਚਨ ਲਿਆ ਗਿਆ ਕਿ ਉਹ ਜਿਸ ਵੀ ਉਮੀਦਵਾਰ ਦੀ ਚੋਣ ਕਰਨਗੇ, ਉਹ ਬੇਦਾਗ, ਇਮਾਨਦਾਰ ਅਤੇ ਲੋਕਾਂ ਪ੍ਰਤੀ ਜਵਾਬਦੇਹ ਹੋਵੇਗਾ। ਉਮੀਦਵਾਰ ਦੀ ਚੋਣ ਕਿਸੇ ਵੀ ਤਰ੍ਹਾਂ ਦੇ ਨਿੱਜੀ ਲਾਲਚ ਜਾਂ ਸਵਾਰਥ ਤੋਂ ਉੱਪਰ ਉੱਠ ਕੇ ਕੀਤੀ ਜਾਵੇਗੀ, ਤਾਂ ਜੋ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਅੱਗੇ ਲਿਆਂਦਾ ਜਾ ਸਕੇ। ਉਹਨਾਂ ��ੱਲੋਂ ਇਹ ਵੀ ਵਚਨ ਲਿਆ ਗਿਆ ਕਿ ਅਜਿਹੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ, ਜੋ ਪੰਥ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਹਮੇਸ਼ਾ ਸੁਣਨ ਅਤੇ ਲੋਕਾਂ ਦੇ ਮਸਲਿਆਂ ਲਈ ਖੜ੍ਹੇ ਰਹਿਣ। . ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ। . #akalidalwarispunjab #youthadwpd #bhaiamritpalsinghji #mpamritpalsingh #cmamritpalsingh
See More
Tarsem Singh
@TarsemSofficial
1 day ago
ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਹੋਣਗੇ ਬੱਸੀ ਪਠਾਣਾਂ ਤੋਂ ਉਮੀਦਵਾਰ. . ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਜੀ ਦੀ ਅਗਵਾਈ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਟਿਕਟ ਦਾ ਐਲਾਨ ���ੀਤਾ ਗਿਆ। ਇਸ ਮੌਕੇ ਪਾਰਟੀ ਵੱਲੋਂ ਸ਼ਹੀਦ ਭਾਈ ਕੇਹਰ ਸਿੰਘ ਜੀ ਦੇ ਸਪੁੱਤਰ ਭਾਈ ਸਤਵੰਤ ਸਿੰਘ ਜੀ ਨੂੰ ਬੱਸੀ ਪਠਾਣਾਂ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਅਤੇ ਇਸ ਮੌਕੇ ਮੁੱਖ ਤੌਰ ਤੇ ਸ਼ਹੀਦ ਭਾਈ ਕੇਹਰ ਸਿੰਘ ਜੀ ਦੇ ਵੱਡੇ ਸਪੁੱਤਰ ਭਾਈ ਰਜਿੰਦਰ ਸਿੰਘ ਜੀ, ਉਹਨਾਂ ਦੇ ਪੋਤਰੇ ਭਾਈ ਪੁਰੂ ਰਾਜ ਸਿੰਘ ਜੀ, ਭਾਈ ਸੁਖਵਿੰਦਰ ਸਿੰਘ ਅਗਵਾਨ, ਸ੍ਰ ਪ੍ਰਗਟ ਸਿੰਘ ਅਤੇ ਭਾਈ ਅਮਰਜੀਤ ਸਿੰਘ ਵੰਨਚਿੜੀ ਵੀ ਮੌਜੂਦ। ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸਤ ਸਿਰਫ਼ ਸੱਤਾ ਪ੍ਰਾਪਤੀ ਤੱਕ ਸੀਮਤ ਨਹੀਂ, ਸਗੋਂ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਦੇ ਮਾਣ-ਸਤਿਕਾਰ ਨੂੰ ਅੱਗੇ ਲੈ ਕੇ ਚੱਲਣ ਲਈ ਵਚਨਬੱਧ ਹੈ। ਪਿਛਲੇ ਸਮੇਂ ਦੌਰਾਨ ਕੁਝ ਲੋਕਾਂ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਥ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ ਸੋ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸ਼ਹੀਦ ਪਰਿਵਾਰ ਵਿੱਚੋਂ ਪਹਿਲੀ ਉਮੀਦਵਾਰੀ ਦਾ ਐਲਾਨ ਕਰਕੇ ਇਸ ਧਾਰਨਾ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ। ਸ਼ਹ���ਦ ਪਰਿਵਾਰਾਂ ਦਾ ਸਤਿਕਾਰ ਸਿਰਫ਼ ਬਿਆਨਾਂ ਤੱਕ ਸੀਮਤ ਨਹੀਂ, ਬਲਕਿ ਪਾਰਟੀ ਦੀਆਂ ਜ਼ਿੰਮੇਵਾਰੀਆਂ ਵਿੱਚ ਵੀ ਉਨ੍ਹਾਂ ਨੂੰ ਬਣਦਾ ਸਥਾਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਪਰਿਵਾਰ ਵਿੱਚੋਂ ਉਨ੍ਹਾਂ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਜੀ ਨੂੰ ਪਾਰਟੀ ਦੇ ਪਾਰਲੀਮਾਨੀ ਬੋਰਡ ਦਾ ਮੈਂਬਰ ਬਣਾਕੇ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੀ ਰਾਜਨੀਤੀ ਵਿੱਚ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ, ਸ਼ਹੀਦ ਪਰਿਵਾਰਾਂ ਦੇ ਸਨਮਾਨ ਅਤੇ ਪੰਜਾਬ ਦੇ ਭਵਿੱਖ ਨੂੰ ਕੇਂਦਰ ਵਿੱਚ ਰੱਖ ਕੇ ਆਪਣੀ ਸਿਆਸੀ ਲੜਾਈ ਜਾਰੀ ਰੱਖੇਗਾ। ਇਸ ਮੌਕੇ ਭਾਈ ਪਲਵਿੰਦਰ ਸਿੰਘ, ਭਾਈ ਮਹਾਂਵੀਰ ਸਿੰਘ, ਭਾਈ ਜਸਕਰਨ ਸਿੰਘ ਰਿਆੜ, ਭਾਈ ਅਮਨਦੀਪ ਡੱਡੂਆਣਾਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਰਜਿੰਦਰ ਸਿੰਘ ਧਾਲੀਵਾਲ, ਭਾਈ ਜਰਮਨਦੀਪ ਸਿੰਘ, ਜਰਮਨਜੀਤ ਸਿੰਘ ਅਤੇ ਭਾਈ ਅੰਮ੍ਰਿਤਪਾਲ ਸਿੰਘ ਮੈੜਾ ਹਾਜ਼ਰ ਆਗੂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜਰ ਸਨ। . #akalidalwarispunjab #youthadwpd #bhaiamritpalsinghji #mpamritpalsingh #cmamritpalsingh
See More
Tarsem Singh
@TarsemSofficial
1 day ago
ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪਰਜ਼ੋਰ ਅਪੀਲ! . ਸਮੂਹ ਸੰਗਤਾਂ ਨੂੰ ਅਪੀਲ ਹੈ ਕਿ 15 ਤਰੀਕ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਆਪਣੀ ਹਾਜ਼ਰੀ ਲਵਾਉਣ ਅਤੇ ਇਸ ਸੰਘਰਸ਼ ਨੂੰ ਮਜ਼ਬੂਤ ਕਰਨ। . ਆਓ, ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕਜੁੱਟ ਹੋਈਏ। .
#akalidalwarispunjab
#youthadwpd #bhaiamritpalsinghji #mpamritpalsingh #cmamritpalsingh
See More
TarsemSofficial's tweet video.
Tarsem Singh
@TarsemSofficial
2 days ago
ਸ਼ਹੀਦੀ ਜੋੜ ਮੇਲਾ-ਅਮਰ ਸ਼ਹੀਦ ਸਰਦਾਰ ਭਗਤ ਸਿੰਘ ਢਢੋਗਲ ਜੀ ਦੀ 88ਵੀਂ ਬਰਸੀ ਮੌਕੇ ਪਿੰਡ ਢਢੋਗਲ || .
#akalidalwarispunjab
#youthadwpd
#bhaiamritpalsinghji
#mpamritpalsingh
#cmamritpalsingh
TarsemSofficial
retweeted
AKALI DAL WARIS PUNJAB DE
@officialadwpd
3 days ago
ਡਰਾਮੇਬਾਜ਼ ਮੁੱਖਮੰਤਰੀ ਦੀ ਸੱਚਾਈ ।। .
#akalidalwarispunjab
#youthadwpd
#bhaiamritpalsinghji
#mpamritpalsingh
#cmamritpalsingh
officialadwpd's tweet video.
Tarsem Singh
@TarsemSofficial
3 days ago
ਅਕਾਲੀ ਦਲ ਬਾਦਲ ਨੂੰ ਵੱਡਾ ਸਿਆਸੀ ਝਟਕਾ, ਬੀਬੀ ਰਮਨਦੀਪ ਕੌਰ ਨੇ ਪਰਿਵਾਰ ਸਮੇਤ ਫੜਿਆ ‘ਵਾਰਿਸ ਪੰਜਾਬ ਦੇ’ ਦਾ ਪੱਲਾ..ਅਸੀਂ ਉਹਨਾਂ ਦਾ ਜਥੇਬੰਦੀ ਵਿੱਚ ਸ਼ਾਮਲ ਹੋਣ ’ਤਹਿ ਦਿਲੋਂ ਸਵਾਗਤ ਕਰਦੇ ਹਾਂ। .
#akalidalwarispunjab
#youthadwpd
#bhaiamritpalsinghji
#mpamritpalsingh
#cmamritpalsingh
Tarsem Singh
@TarsemSofficial
3 days ago
ਅੱਜ ਹਲਕਾ ਭੁੱਚੋ ਮੰਡੀ, ਬਠਿੰਡਾ ਵਿਖੇ ਸੀਨੀਅਰ ਮੀਤ ਪ੍ਰਧਾਨ ਸੁਖਦੀਪ ਸਿੰਘ ਜੀ ਵੱਲੋਂ ਕਰਵਾਈ ਗਈ ਫਤਿਹ ਰੈਲੀ ਨੇ ਰਾਜਸੀ ਮਾਹੌਲ ਵਿੱਚ ਨਵਾਂ ਜੋਸ਼ ਭਰ ਦਿੱਤਾ। ਰੈਲੀ ਵਿੱਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਮਿਲਿਆ ਬੇਮਿਸਾਲ ਪਿਆਰ ਅਤੇ ਉਤਸ਼ਾਹ ਫਤਿਹ ਦੀ ਗਵਾਹੀ ਭਰਦਾ ਨਜ਼ਰ ਆਇਆ। . ਸਮੂਹ ਸੰਗਤਾਂ ਦਾ ਅਸੀਂ ਤਹਿ ਦਿਲੋਂ ਯਾਦ ਕਰਦੇ ਹਾਂ। . #akalidalwarispunjab #youthadwpd #bhaiamritpalsinghji #mpamritpalsingh #cmamritpalsingh
See More
TarsemSofficial
retweeted
AKALI DAL WARIS PUNJAB DE
@officialadwpd
3 days ago
ਮੋਰਚਾ ਗੁ���ੂ ਕਾ ਬਾਗ਼ (8 ਅਗਸਤ 1922) . ਇਸ ਇਤਿਹਾਸਕ ਮੋਰਚੇ ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ।
. #akalidalwarispunj
a
b #youthadw
p
d #bhaiamritpalsingh
j
i #mpamritpalsin
g
h #cmamritpalsin
gh
Tarsem Singh
@TarsemSofficial
4 days ago
TarsemSofficial's tweet video.
Tarsem Singh
@TarsemSofficial
4 days ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਹੱਕ ਵਿੱਚ ਸੰਗਤਾਂ ਦਾ ਠ���ਠਾਂ ਮਾਰਦਾ ਇਕੱਠ..📍ਹਲਕਾ ਬਾਘਾ ਪੁਰਾਣਾ (ਜ਼ਿਲ੍ਹਾ ਮੋਗਾ)
. #akalidalwarispunj
a
b #youthadw
p
d #bhaiamritpalsingh
j
i #mpamritpalsin
g
h #cmamritpalsin
gh
Tarsem Singh
@TarsemSofficial
4 days ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਹੱਕ ਵਿੱਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ.. .
#akalidalwarispunjab
#youthadwpd
#bhaiamritpalsinghji
#mpamritpalsingh
#cmamritpalsingh
TarsemSofficial's tweet video.
Tarsem Singh
@TarsemSofficial
4 days ago
ਅੱਜ ਪੰਜਾਬ ਦੇ ਹਜ਼ਾਰਾਂ ਕ���ਮਚਾਰੀਆਂ ਅਤੇ ਪੈਨਸ਼ਨਰਾਂ ਨੇ ਇਕੱਠੇ ਹੋ ਕੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਝੂਠੇ ਵਾਅਦਿਆਂ ਅਤੇ ਲਾਰੇਬਾਜ਼ੀ ਨਾਲ ਹੁਣ ਕੰਮ ਨਹੀਂ ਚੱਲੇਗਾ।ਜਿਨ੍ਹਾਂ ਮੁਲਾਜ਼ਮਾਂ ਨੇ ਬਦਲਾਅ ਦੀ ਉਮੀਦ ਨਾਲ ਸਰਕਾਰ ’ਤੇ ਭਰੋਸਾ ਕੀਤਾ ਸੀ, ਅੱਜ ਉਹੀ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਣ ਲਈ ਮਜਬੂਰ ਹਨ। ਇਹ ਸਰਕਾਰ ਦੀਆਂ ਨਾਕਾਮ ਨੀਤੀਆਂ ਦਾ ਨਤੀਜਾ ਹੈ।ਪੰਜਾਬ ਦੇ ਸਮੂਹ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਨੂੰ ਸਾਡਾ ਪੂਰਾ ਸਮਰਥਨ ਹੈ। . #akalidalwarispunjab #youthadwpd #bhaiamritpalsinghji #mpamritpalsingh #cmamritpalsingh
See More
TarsemSofficial's tweet video.
Tarsem Singh
@TarsemSofficial
4 days ago
ਬਰਸੀ ਸਮਾਗਮ ਸ਼ਹੀਦ ਭਾਈ ਬਲਵੰਤ ਸਿੰਘ ਬੱਬਰ (ਰਾਜਾ ਤਾਲ) .
#akalidalwarispunjab
#youthadwpd
#bhaiamritpalsinghji
#mpamritpalsingh
#cmamritpalsingh
Tarsem Singh
@TarsemSofficial
5 days ago
ਸ੍ਰੀ ਹਰਿ ਕ੍ਰਿਸ਼ਨ ਧਿਆਈਐ, ਜਿਸੁ ਡਿਠੈ ਸਭਿ ਦੁਖਿ ਜਾਇ॥ : ਅੱਠਵੇਂ ਪਾਤਸ਼ਾਹ, ਧੰ�� ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸਾਧ-ਸੰਗਤ ਨੂੰ ਲੱਖ-ਲੱਖ ਵਧਾਈਆਂ। ਆਓ, ਗੁਰੂ ਸਾਹਿਬ ਜੀ ਦੇ ਦਰਸਾਏ ਸੇਵਾ, ਨਿਮਰਤਾ ਅਤੇ ਦਇਆ ਦੇ ਮਾਰਗ ’ਤੇ ਚੱਲਣ ਦਾ ਸੰਕਲਪ ਕਰੀਏ। ਅਰਦਾਸ ਹੈ ਕਿ ਗੁਰੂ ਸਾਹਿਬ ਜੀ ਸਮੂਹ ਸੰਗਤ ਦੇ ਦੁੱਖ-ਦਰਦ ਦੂਰ ਕਰਕੇ ਸਭ ਨੂੰ ਚੰਗੀ ਸਿਹਤ, ਸੁੱਖ, ਸ਼ਾਂਤੀ, ਖੁਸ਼ਹਾਲੀ ਅਤੇ ਸਦਾ ਚੜ੍ਹਦੀ ਕਲਾ ਦੀ ਦਾਤ ਬਖ਼ਸ਼ਣ। . ਵਾਹਿਗੁਰੂ ਜੀ ਕਾ ਖਾਲਸਾ॥ ਵਾਹਿਗੁਰੂ ਜੀ ਕੀ ਫਤਹਿ॥ . #akalidalwarispunjab #youthadwpd #bhaiamritpalsinghji #mpamritpalsingh #cmamritpalsingh
See More
Tarsem Singh
@TarsemSofficial
5 days ago
ਬੀਤੇ ਦਿਨ ਹਲਕਾ ਪੱਟੀ (ਤਰਨ ਤਾਰਨ) ਵਿਖੇ ਭਾਈ ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਉੱਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਮਲੇ ਵ��ੱਚ ਉਨ੍ਹਾਂ ਦੇ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ।। ਅੱਜ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਜ਼ਖ਼ਮੀ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਗਿਆ ਅਤੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ। ਨਾਲ ਹੀ ਅਸੀਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਜੋ ਸਰਕਾਰ ਹਰ ਰੋਜ਼ ਗੈਂਗਸਟਰਵਾਦ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਉਹ ਇਸ ਮੰਦਭਾਗੀ ਘਟਨਾ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸ���਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਏ.. . #akalidalwarispunjab #youthadwpd #bhaiamritpalsinghji #mpamritpalsingh #cmamritpalsingh
See More
Tarsem Singh
@TarsemSofficial
6 days ago
ਝਬਾਲ ਵਿਖੇ ਵਾਪਰੇ ਗੋਲੀਕਾਂਡ ਵਿੱਚ ਦੋ ਸਕੇ ਭਰਾਵਾਂ ਦੀ ਹੋਈ ਮੌਤ ਬੇਹੱਦ ਮੰਦਭਾਗੀ ਅਤੇ ਹਿਰਦੇ ਨੂੰ ��ੰਜੋੜ ਦੇਣ ਵਾਲੀ ਘਟਨਾ ਹੈ। ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਵਾਹਿਗੁਰੂ ਪਰਿਵਾਰ ਨੂੰ ਅਸਹਿ ਦੁੱਖ ਸਹਿਣ ਦਾ ਬਲ ਬਖਸ਼ੇ ।।
Last Seen Users on Sotwe
Zemo
Seen from
Malaysia
hiddensexci
Seen from
Turkey
รักคนแก่ 60+ ชอบเย็ดรุ่นป้า
Seen from
Thailand
خاضع 🇲🇦
Seen from
France
TÜRKTUBE 🇹🇷
Seen from
Turkey
Türbanlı Sevdalısı9898
Seen from
Turkey
Xixi
Seen from
Indonesia
Aylin yilmaz
Seen from
Turkey
HD videos
Seen from
Turkey
น้ำหนือ⛑
Seen from
Thailand
Trends for you
1
#DWCS
Under 10K tweets
2
#WWENXT
Under 10K tweets
3
Paul Skenes
Under 10K tweets
4
Riley Roberts
Under 10K tweets
5
#TopChefVIP5
Under 10K tweets
6
Honduras
Under 10K tweets
7
Nicholas Hoult
Under 10K tweets
8
Bibee
Under 10K tweets
9
Mulumba
Under 10K tweets
10
Edgar Quero
Under 10K tweets
Most Popular Users
1
Elon Musk
@elonmusk
241.3M followers
2
Barack Obama
@barackobama
119.1M followers
3
Cristiano Ronaldo
@cristiano
113M followers
4
Donald J. Trump
@realdonaldtrump
111.8M followers
5
Narendra Modi
@narendramodi
107.1M followers
6
Rihanna
@rihanna
98.3M followers
7
NASA
@nasa
92.3M followers
8
Justin Bieber
@justinbieber
91.5M followers
9
KATY PERRY
@katyperry
89.1M followers
10
Taylor Swift
@taylorswift13
83M followers
11
Lady Gaga
@ladygaga
74.5M followers
12
Virat Kohli
@imvkohli
72M followers
13
Kim Kardashian
@kimkardashian
70.5M followers
14
YouTube
@youtube
68.8M followers
15
Neymar Jr
@neymarjr
65M followers
16
Bill Gates
@billgates
64.6M followers
17
The Ellen Show
@theellenshow
62.4M followers
18
Selena Gomez
@selenagomez
62.2M followers
19
CNN
@cnn
61.8M followers
20
X
@x
60.8M followers
Olivia
Online
✨
⭐
💫